28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਅਜੀਤ ਡੈਸਕ 22-04-2026
ਬਠਿੰਡਾ, 21 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਠੰਡੀ ਰੋਡ 'ਤੇ ਇਕ ਈ-ਰਿਕਸ਼ਾ ਅਤੇ ਇਕ ਮੋਟਰ ਸਾਈਕਲ ਦੀ ਟੱਕਰ ਹੋ ਜਾਣ ਕਾਰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਹੈੱਡਕੁਆਰਟਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ ਦੀ ਅਗਵਾਈ ਹੇਠ ਐਂਬੂਲੈਂਸ ਟੀਮ ਹਾਦਸੇ ਵਾਲੀ ਥਾਂ 'ਤੇ ਪਹੁੰਚੀ | ਗੰਭੀਰ ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ ਅਤੇ ਇਲਾਜ ਕੀਤਾ ਗਿਆ | ਜ਼ਖਮੀ ਮੋਟਰ ਸਾਈਕਲ ਸਵਾਰ ਗੁਰਦੀਪ ਸਿੰਘ (35) ਵਾਸੀ ਬੀੜ ਤਾਲਾਬ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ |

ਪਿਛਲੀ ਖ਼ਬਰ 2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ 'ਚ ਮਿਲੀਆਂ <br/> ਅਗਲੀ ਖ਼ਬਰ ਸਰਦਾਰਗੜ੍ਹ ਮੰਡੀ 'ਚ ਮੱਠੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਵਲੋਂ ਖ਼ਰੀਦ ਏਜੰਸੀ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।