12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹਰਮਨਪ੍ਰੀਤ ਸਿੰਘ (ਹਨੀ) ਬੀ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 22-05-2026
ਗੋਨਿਆਣਾ, 21 ਮਈ (ਲਛਮਣ ਦਾਸ ਗਰਗ)-ਸ਼ੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਹਲਕਾ ਇੰਚਾਰਜ ਦਲਜੀਤ ਸਿੰਘ ਗੁਰੂ ਨੇ ਹਰਮਨਪ੍ਰੀਤ ਸਿੰਘ (ਹਨੀ) ਪੁੱਤਰ ਬਲਦੇਵ ਸਿੰਘ ਵਾਸੀ ਗੋਨਿਆਣਾ ਮੰਡੀ ਨੂੰ ਬੀ. ਸੀ. ਵਿੰਗ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ | ਹਨੀ ਨੇ ਪਾਰਟੀ ਪ੍ਰਤੀ ਵਫ਼ਾਦਾਰੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਇਕ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਵੋਟਾਂ ਵਿਚ ਤਨੋ ਮਨੋ ਅਤੇ ਧਨੋ ਸੇਵਾ ਕਰਨਗੇ | ਇਲਾਕਾ ਨਿਵਾਸੀਆਂ ਨੇ ਹਨੀ ਦੀ ਇਸ ਨਿਯੁਕਤੀ 'ਤੇ ਖੁਸ਼ੀ ਪ੍ਰਗਟਾਉਦਿਆਂ ਕਿਹਾ ਕਿ ਇਹ ਬਹੁਤ ਜ਼ਿਆਦਾ ਮਿਹਨਤੀ ਨੌਜਵਾਨ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਹੱਦ ਤੋਂ ਵੱਧ ਮਿਹਨਤ ਕਰਕੇ 2027 ਦੀਆਂ ਵੋਟਾਂ ਵਿਚ ਵੋਟਰਾਂ ਨੂੰ ਨਾਲ ਜੋੜਣਗੇ |

ਪਿਛਲੀ ਖ਼ਬਰ ਕਲੇਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਕਿ੍ਕਟ ਟੂਰਨਾਮੈਂਟ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਆਂਗਣਵਾੜੀ ਕੇਂਦਰਾਂ ਵਿਚ ਤਾਜ਼ਾ ਖਾਣਾ ਬਣਾਕੇ ਦੇਣ ਦੇ ਹੁਕਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।