12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਗਰ ਕੌਂਸਲ ਰਾਮਾਂ ਦੀ ਪ੍ਰਧਾਨ ਰੁਚਿਕਾ ਗੋਇਲ ਦੀ ਤਾਜਪੋਸ਼ੀ ਅੱਜ

ਰਾਮਾਂ ਮੰਡੀ, 11 ਅਗਸਤ (ਤਰਸੇਮ ਸਿੰਗਲਾ)-ਨਗਰ ਕੌਂਸਲ ਰਾਮਾਂ ਦੀ ਨਵ-ਨਿਯੁਕਤ ਪ੍ਰਧਾਨ ਰੁਚਿਕਾ ਗੋਇਲ ਪਤਨੀ ਬੰਟੀ ਗਰਗ ਦੀ ਤਾਜਪੋਸ਼ੀ ਦਾ ਸਮਾਗਮ 12 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਅਤੇ ਕੈਬਨਿਟ ਰੈਂਕ ਪ੍ਰੋ: ਬਲਜਿੰਦਰ ਕੌਰ ਵਲੋਂ ਰੁਚਿਕਾ ਗੋਇਲ ਦੀ ਤਾਜਪੋਸ਼ੀ ਕੀਤੀ ਜਾਵੇਗੀ।

ਅਜੀਤ ਡੈਸਕ 12-08-2026
ਰਾਮਾਂ ਮੰਡੀ, 11 ਅਗਸਤ (ਤਰਸੇਮ ਸਿੰਗਲਾ)-ਨਗਰ ਕੌਂਸਲ ਰਾਮਾਂ ਦੀ ਨਵ-ਨਿਯੁਕਤ ਪ੍ਰਧਾਨ ਰੁਚਿਕਾ ਗੋਇਲ ਪਤਨੀ ਬੰਟੀ ਗਰਗ ਦੀ ਤਾਜਪੋਸ਼ੀ ਦਾ ਸਮਾਗਮ 12 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਅਤੇ ਕੈਬਨਿਟ ਰੈਂਕ ਪ੍ਰੋ: ਬਲਜਿੰਦਰ ਕੌਰ ਵਲੋਂ ਰੁਚਿਕਾ ਗੋਇਲ ਦੀ ਤਾਜਪੋਸ਼ੀ ਕੀਤੀ ਜਾਵੇਗੀ। ਤਾਜਪੋਸ਼ੀ ਸਮਾਗਮ ਨੂੰ ਲੈ ਕੇ ਨਗਰ ਕੌਂਸਲ ਦੇ ਕੌਂਸਲਰਾਂ, ਅਧਿਕਾਰੀਆਂ ਅਤੇ ਸਮਰਥਕਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਡਾ. ਪਰਨੀਤ ਨੇ ਯੂ.ਐੱਸ.ਐੱਮ.ਐੱਲ. ਪ੍ਰੀਖਿਆ ਕੀਤੀ ਪਾਸ ਅਗਲੀ ਖ਼ਬਰ ਸਾਹਿਤਕ ਮੰਚ ਭਗਤਾ’ ਵਲੋਂ ਨਾਵਲ-‘ਮਿੱਟੀ ਦੇ ਜਾਏ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।