ਰੁੱਖ ਲਗਾਉਂਦੇ ਹੋਏ ਸਰਪੰਚ, ਪੰਚ ਅਤੇ ਹੋਰ ਆਗੂ। ਸਾਵਣ ਮਹੀਨੇ ਵਿਚ ਬੂਟੇ ਲਗਾਉਣ ਦਾ ਵਿਸ਼ੇਸ਼ ਮਹੱਤਵ ਹੈ- ਨਿਰਮਲ ਸਿੰਘ ਮੇਘਵਾਲ
ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ)- ਗਰਾਮ ਪੰਚਾਇਤ ਪਿੰਡ ਸੇਖੂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ‘ਤੇ ਵੱਡੀ ਗਿਣਤੀ ਵਿਚ ਰੁੱਖ ਲਗਾਏ ਗਏ। ਇਸ ਮੌਕੇ ਸਰਪੰਚ ਨਿਰਮਲ ਸਿੰਘ ਮੇਘਵਾਲ ਨੇ ਕਿਹਾ ਕਿ ਸਾਵਣ ਮਹੀਨੇ ਵਿਚ ਬੂਟੇ ਲਗਾਉਣ ਦੀ ਵਿਸ਼ੇਸ਼ ਮਹੱਤਤਾ ਹੈ, ਕਿਉਂਕਿ ਇਸ ਸਮੇਂ ਮੌਸਮ ਰੁੱਖਾਂ ਦੇ ਵਿਕਾਸ ਲਈ ਅਨੁਕੂਲ ਰਹਿੰਦਾ ਹੈ।
ਅਜੀਤ ਡੈਸਕ
13-08-2026