14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬੇਸਹਾਰਾ ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ

ਬਠਿੰਡਾ, 13 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵਾ ਸੰਸਥਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੋ ਵਿਅਕਤੀਆਂ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ। ਸਹਾਰਾ ਜਨ ਸੇਵਾ ਸੰਸਥਾ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਦੀ ਟੀਮ ਵਲੋਂ ਸਥਾਨਕ ਅਮਰੀਕ ਸਿੰਘ ਰੋਡ ’ਤੇ ਅੰਨਪੂਰਨਾ ਮੰਦਿਰ ਨੇੜੇ ਇਕ ਬੇਸਹਾਰਾ ਵਿਅਕਤੀ ਦੀ ਹਾਲਤ ਅਚਾਨਕ ਵਿਗੜਨ ਕਾਰਨ ਰਾਜੂ ਨਾਮਕ ਵਿਅਕਤੀ ਅਤੇ ਇਕ ਹੋਰ ਬਜ਼ੁਰਗ ਵਿਅਕਤੀ ਗੁਰਦਿਆਲ ਸਿੰਘ ਵਾਸੀ ਮਾਲ ਗੋਦਾਮ ਰੋਡ ਨੂੰ ਸੰਦੀਪ ਗਿੱਲ ਅਤੇ ਵਿੱਕੀ ਕੁਮਾਰ ਨੇ ਦੋਂਵਾਂ ਮਰੀਜ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਸੀ।

ਅਜੀਤ ਡੈਸਕ 14-08-2026

ਪਿਛਲੀ ਖ਼ਬਰ ਸਮਾਰੋਹ ਦੌਰਾਨ ਗਿੱਧੇ ਦੀ ਪੇਸ਼ਕਾਰੀ ਕਰਦੀਆਂ ਹੋਈਆਂ ਵਿਦਿਆਰਥਣਾਂ। ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸੱਭਿਆਚਾਰਕ ਸਮਾਰੋਹ ‘... ਅਗਲੀ ਖ਼ਬਰ ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਵਿਖੇ ਅੱਖਾਂ ਦਾ ਚੈੱਕਅੱਪ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।