ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ
ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਹਾਂ ਰੈਲੀਆਂ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਦੇ ਬਿਆਨ ਦੇ ਵਿਰੋਧ ਵਿਚ ਅੱਜ ਪੰਜਾਬ ਰਾਜ ਡੀ. ਸੀ.
ਬਠਿੰਡਾ ਵਿਖੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕਰਦੇ ਮੁਲਾਜ਼ਮ। ਅਜੀਤ ਤਸਵੀਰ
14-08-2026