17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਜ਼ਾਦੀ ਦਿਵਸ ਮੌਕੇ ਕੋਟਗੁਰੂ ਸਕੂਲ ’ਚ ਕੌਮੀ ਝੰਡਾ ਲਹਿਰਾਇਆ

ਸੰਗਤ ਮੰਡੀ, 16 ਅਗਸਤ (ਸੁਖਤੇਜ ਧਾਲੀਵਾਲ)- ਸਰਕਾਰੀ ਹਾਈ ਸਕੂਲ ਕੋਟਗੁਰੂ ਵਿਖੇ 80 ਵਾ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸੁਖਪਾਲ ਸਿੰਘ ਨੇ ਕੌਮੀ ਝੰਡਾ ਲਹਿਰਾਇਆ।

ਅਜੀਤ ਡੈਸਕ 17-08-2026
ਸੰਗਤ ਮੰਡੀ, 16 ਅਗਸਤ (ਸੁਖਤੇਜ ਧਾਲੀਵਾਲ)- ਸਰਕਾਰੀ ਹਾਈ ਸਕੂਲ ਕੋਟਗੁਰੂ ਵਿਖੇ 80 ਵਾ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸੁਖਪਾਲ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਅਤੇ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਗਾ ਕੇ ਆਜ਼ਾਦੀ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਛੇਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਖੂਬ ਰੰਗ ਬੰਨ੍ਹਿਆ। ਇਸ ਮੌਕੇ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਚੌਹਾਨ, ਬਲਾਕ ਸਿੱਖਿਆ ਕੋਆਰਡੀਨੇਟਰ ਜਸਵੰਤ ਸਿੰਘ ਸੋਮਾ, ਚੇਅਰਮੈਨ ਮਨਪ੍ਰੀਤ ਸਿੰਘ ਰੰਧਾਵਾ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਗੋਰਾ, ਸਮਾਜ ਸੇਵੀ ਬਲਜੀਤ ਸਿੰਘ, ਸਮਾਜ ਸੇਵੀ ਐਸ.ਐਸ. ਧਾਲੀਵਾਲ, ਪੰਚ ਸੰਦੀਪ ਸਿੱਧੂ ਸਿੰਘ, ਅਧਿਆਪਕ ਪਰਮਿੰਦਰ ਸਿੰਘ, ਬਲਤੇਜ ਸਿੰਘ, ਤਰਸੇਮ ਸਿੰਘ, ਮੈਡਮ, ਸਵਰਨਦੀਪ ਕੌਰ, ਅਚਿੰਤ ਹੋਰ, ਗਗਨਦੀਪ ਕੌਰ, ਨੀਲਮ ਸਿੰਗਲਾ, ਆਸ਼ੂ ਸ਼ਰਮਾ ਪਰਮਜੀਤ ਕੌਰ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੌਲਦਾਰ ਰਮਨਪ੍ਰੀਤ ਸਿੰਘ ਬੁਢਲਾਡਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਅਗਲੀ ਖ਼ਬਰ ਖ਼ੂਨੀ ਹਮਲੇ ਦੀਆਂ ਘਟਨਾਵਾਂ ਸਮਾਜ ਵਿਚ ਡਰ ਅਤੇ ਬੇਚੈਨੀ ਦਾ ਮਾਹੌਲ ਪੈਦਾ ਕਰਦੀਆਂ-ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।