19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਤਿਰੰਗਾ ਝੰਡਾ ਲਹਿਰਾਉਂਦੇ ਹੋਏ ਪ੍ਰਧਾਨ ਸ੍ਰੀਮਤੀ ਰੁਚਿਕਾ ਗੋਇਲ, ਮੌਕੇ ਤੇ ਹਾਜ਼ਰ ਕੌਂਸਲਰ, ਸਟਾਫ਼ ਅਤੇ ਸ਼ਹਿਰ ਵਾਸੀ। ਨਗਰ ਕੌਂਸਲ ਦਫ਼ਤਰ ਰਾਮਾਂ ਵਿਖੇ ਪ੍ਰਧਾਨ ਰੁਚਿਕਾ ਗੋਇਲ ਨੇ ਤਿਰੰਗਾ ਝੰਡਾ ਲਹਿਰਾਇਆ

ਰਾਮਾਂ ਮੰਡੀ, 18 ਅਗਸਤ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)- ਆਜ਼ਾਦੀ ਦਿਹਾੜੇ ਦੀ 80ਵੀਂ ਵਰ੍ਹੇਗੰਢ ਤੇ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਅੱਜ ਕੌਂਸਲ ਪ੍ਰਧਾਨ ਸ੍ਰੀਮਤੀ ਰੁਚਿਕਾ ਗੋਇਲ ਪਤਨੀ ਬੰਟੀ ਗਰਗ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਪੁਲਿਸ ਤੋਂ ਪਰੇਡ ਦੀ ਸਲਾਮੀ ਲਈ। ਉਪਰੰਤ ਸਰਕਾਰੀ ਕੰਨ੍ਹਿਆਂ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ।

ਅਜੀਤ ਡੈਸਕ 19-08-2026
ਰਾਮਾਂ ਮੰਡੀ, 18 ਅਗਸਤ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)- ਆਜ਼ਾਦੀ ਦਿਹਾੜੇ ਦੀ 80ਵੀਂ ਵਰ੍ਹੇਗੰਢ ਤੇ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਅੱਜ ਕੌਂਸਲ ਪ੍ਰਧਾਨ ਸ੍ਰੀਮਤੀ ਰੁਚਿਕਾ ਗੋਇਲ ਪਤਨੀ ਬੰਟੀ ਗਰਗ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਪੁਲਿਸ ਤੋਂ ਪਰੇਡ ਦੀ ਸਲਾਮੀ ਲਈ। ਉਪਰੰਤ ਸਰਕਾਰੀ ਕੰਨ੍ਹਿਆਂ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਦੌਰਾਨ ਪ੍ਰਧਾਨ ਰੁਚਿਕਾ ਗੋਇਲ ਨੇ ਹਾਜ਼ਰ ਸਟਾਫ਼, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਵਿਜੇਪਾਲ, ਮੀਤ ਪ੍ਰਧਾਨ ਬਲਜਿੰਦਰ ਸਿੰਘ ਨੰਬਰਦਾਰ, ਸਮੂਹ ਸਟਾਫ਼ , ਸਮੂਹ ਕੌਂਸਲਰ ਰਾਜੂ, ਵੀਨਾ ਰਾਣੀ, ਪਰਮਪ੍ਰੀਤ ਕੌਰ ਸਿੱਧੂ ਪੂਜਾ ਰਾਣੀ, ਰਮੇਸ਼ ਕੰਬੋਜ, ਨੀਰੂ ਬਾਂਸਲ, ਅਸ਼ੋਕ ਕੁਮਾਰ ਗੋਇਲ , ਸ਼ਿਵਾਨੀ ਗੋਇਲ, ਸੁਖਵੰਤ ਸਿੰਘ ਕਾਲਾ, ਮਾਤਾ ਕਰਮਜੀਤ ਕੌਰ ਸਿੱਧੂ ਤੋਂ ਇਲਾਵਾ ਬੰਟੀ ਗਰਗ ਪ੍ਰਧਾਨ ਰਾਮਾਂ ਮੰਡਲ ਆਪ, ਸ਼ਹਿਰ ਦੇ ਨਰਿੰਦਰ ਗੋਇਲ ਸੂਬਾ ਪ੍ਰਧਾਨ ਆਇਲ ਮਿਲਜ ਐਸੋਸੀਏਸ਼ਨ ਅਤੇ ਪ੍ਰਧਾਨ ਵਪਾਰ ਮੰਡਲ ਰਾਮਾਂ, ਜੈਪਾਲ ਬਖਤੂ, ਨਰੇਸ਼ ਕੁਮਾਰ ਠੂਨੀਆ, ਅਰੁਣ ਕੁਮਾਰ ਕਾਦੀ ਚੱਠਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਗੋਲਡੀ ਮਹੇਸ਼ਵਰੀ, ਵਿੱਕੀ ਮਹੇਸ਼ਵਰੀ, ਪ੍ਰਵੀਨ ਕੁਮਾਰ ਪੱਕਾ ਸਾਬਕਾ ਐਮਸੀ, ਐਡਵੋਕੇਟ ਵਿਕਰਾਂਤ ਗੋਇਲ, ਅਜੀਤ ਗੁਪਤਾ, ਸੰਜੀਵ ਕੁਮਾਰ ਪੱਪੂ ਸਾਬਕਾ ਮੀਤ ਪ੍ਰਧਾਨ, ਮੁਰਾਰੀ ਲਾਲ ਪੈਸੀਆਂ, ਕਪਿਲ ਚਲਾਣਾ, ਕੌਰ ਸਿੰਘ ਸਿੱਧੂ ਸਾਬਕਾ ਪ੍ਰਧਾਨ, ਲਵੇਲ ਸਿੰਘ ਸਿੱਧੂ ਪ੍ਰਧਾਨ ਨਗਰ ਸੁਧਾਰ ਕਮੇਟੀ, ਅਮਰੀਕ ਸਿੰਘ ਘੁਲਿਆਣੀ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਨਥਾਣਾ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਕਰਵਾਇਆ ਅਗਲੀ ਖ਼ਬਰ ਤੁੰਗਵਾਲੀ ਵਿਖੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਕਬੱਡੀ ਨੈਸ਼ਨਲ ਅਤੇ ਕਬੱਡੀ ਸਰਕਲ ਦੇ ਹੋਏ ਬੇਹੱਦ ਫਸਵੇਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।