27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਯੂਥ ਆਗੂ ਨੂੰ ਸਦਮਾ, ਮਾਤਾ ਦਾ ਦਿਹਾਂਤ

ਨਥਾਣਾ, 26 ਅਗਸਤ (ਗੁਰਦਰਸ਼ਨ ਲੁੱਧੜ): ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਭੁੱਚੋ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਦੇ ਮਾਤਾ ਗੁਰਮੇਲ ਕੌਰ ਦਾ ਦਿਹਾਂਤ ਹੋ ਗਿਆ ਹੈ। ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਗੁਰੂ, ਜ਼ਿਲ੍ਹਾ ਪਰੀਸ਼ਦ ਚੇਅਰਮੈਨ ਸਵਰਨ ਸਿੰਘ ਪੂਹਲੀ, ਸਾਬਕਾ ਬਲਾਕ ਸੰਮਤੀ ਚੇਅਰਮੈਨ ਹਰਮੀਤ ਸਿੰਘ ਬਾਹੀਆ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਸੰਗਤ, ਪੰਜਾਬ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਮਾਲਵਾ, ਸਰਕਲ ਜਥੇਦਾਰ ਗੁਰਤੇਜ ਸਿੰਘ ਨਥਾਣਾ, ਗੁਰਲਾਭ ਸਿੰਘ ਢੇਲਵਾਂ, ਲਛਮਣ ਸਿੰਘ ਭਲੇਰੀਆ, ਯੂਥ ਆਗੂ ਪਿਆਰਾ ਸਿੰਘ ਢੇਲਵਾਂ, ਗੁਰਪਾਲ ਸਿੰਘ ਸਾਬਕਾ ਸਰਪੰਚ ਗੋਬਿੰਦਪੁਰਾ, ਮਨਦੀਪ ਸਿੰਘ ਸਾਬਕਾ ਸਰਪੰਚ ਹਰਰੰਗਪੁਰਾ, ਜਸਵੀਰ ਸਿੰਘ ਖਟੜਾ, ਨਰਵਿੰਦਰ ਸਿੰਘ ਨਕਈ, ਸੁਖਰਾਜ ਸਿੰਘ ਬੀਬੀਵਾਲਾ, ਤਰਲੋਚਨ ਸਿੰਘ ਸਾਬਕਾ ਸਰਪੰਚ ਗੰਗਾ ਅਤੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਨੇ ਮਾਤਾ ਗੁਰਮੇਲ ਕੌਰ ਦੇ ਦਿਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਸਪੁੱਤਰਾਂ ਹਰਵਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਢਿੱਲੋਂ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਗੁਰਮੇਲ ਕੌਰ। 27-08-2026

ਪਿਛਲੀ ਖ਼ਬਰ ਬ੍ਰਹਮਾ ਕੁਮਾਰੀਜ਼ ਸੈਂਟਰ ਮੌੜ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।