28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਚੱਲਦੀ ਰੇਲਗੱਡੀ ’ਚ ਚੜ੍ਹਨ ਦੀ ਕੋਸ਼ਿਸ਼ ਦੌਰਾਨ ਡਿਗਣ ਕਾਰਨ ਔਰਤ ਗੰਭੀਰ ਜ਼ਖਮੀ

ਬਠਿੰਡਾ, 27 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਚਾਰ ’ਤੇ ਇਕ ਔਰਤ ਚੱਲਦੀ ਰੇਲਗੱਡੀ ਵਿਚ ਚੜ੍ਹਨ ਦੀ ਕੋਸ਼ਿਸ਼ ਕਰਦੇ ਸਮੇਂ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਰਾਜਿੰਦਰ ਕੁਮਾਰ ਸਮੇਤ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਚਾਰ ’ਤੇ ਮੌਕੇ ’ਤੇ ਪਹੁੰਚ ਗਈ।

ਅਜੀਤ ਡੈਸਕ 28-08-2026
ਬਠਿੰਡਾ, 27 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਚਾਰ ’ਤੇ ਇਕ ਔਰਤ ਚੱਲਦੀ ਰੇਲਗੱਡੀ ਵਿਚ ਚੜ੍ਹਨ ਦੀ ਕੋਸ਼ਿਸ਼ ਕਰਦੇ ਸਮੇਂ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਰਾਜਿੰਦਰ ਕੁਮਾਰ ਸਮੇਤ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਚਾਰ ’ਤੇ ਮੌਕੇ ’ਤੇ ਪਹੁੰਚ ਗਈ। ਸਹਾਰਾ ਟੀਮ ਨੇ ਗੰਭੀਰ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ। ਜ਼ਖਮੀ ਔਰਤ ਚਰਨਜੀਤ ਕੌਰ (40) ਵਾਸੀ ਬਰੇਟਾ, ਜ਼ਿਲ੍ਹਾ ਮਾਨਸਾ ਦੀ ਰਹਿਣ ਵਾਲੀ ਹੈ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੌਜਵਾਨ ਅਵਾਰਾ ਪਸ਼ੂ ਨਾਲ ਟਕਰਾਇਆ, ਗੰਭੀਰ ਜ਼ਖਮੀ ਅਗਲੀ ਖ਼ਬਰ ਵਾਰ-ਵਾਰ ਪੰਜਾਬ ਬੰਦ ਦੀਆਂ ਕਾਲਾਂ ਤੋਂ ਵਪਾਰੀ ਹੋਏ ਪ੍ਰੇਸ਼ਾਨ, ਅੱਜ ਬੰਦ ਦਾ ਨਹੀਂ ਦਿਖਿਆ ਕੋਈ ਖ਼ਾਸ ਅਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।