ਲੰਬੇ ਬਿਜਲੀ ਕੱਟਾਂ ’ਤੇ ਅਕਾਲੀ ਆਗੂ ਡਾ. ਦਲਜੀਤ ਸਿੰਘ ਗੁਰੂ ਨੇ ਜਤਾਈ ਚਿੰਤਾ
ਭੁੱਚੋ ਮੰਡੀ, 31 ਅਗਸਤ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭੁੱਚੋ ਮੰਡੀ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨੇ ਪੰਜਾਬ ਵਿਚ ਲਗਾਏ ਜਾ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਤੋਂ ਬਿਜਲੀ ਸੰਕਟ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ ਹੈ।
ਕਿਹਾ ਮੌਜੂਦਾ ਸਰਕਾਰ ਬਿਜਲੀ ਉਤਪਾਦਨ ਵਧਾਉਣ ਵੱਲ ਦੇਵੇ ਧਿਆਨ
01-09-2026