11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ

ਬਠਿੰਡਾ, 10 ਸਤੰਬਰ (ਅਵਤਾਰ ਸਿੰਘ ਕੈਂਥ) -ਸਥਾਨਕ ਬਠਿੰਡਾ ਮੁਲਤਾਨੀਆ ਰੋਡ ’ਤੇ ਸਥਿਤ ਕਿਸਾਨ ਚੌਕ ਨੇੜੇ ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਐਂਬੂਲੈਂਸ ਸਮੇਤ ਘਟਨਾ ਸਥਾਨ ’ਤੇ ਪਹੁੰਚੇ ।

ਅਜੀਤ ਡੈਸਕ 11-09-2026
ਬਠਿੰਡਾ, 10 ਸਤੰਬਰ (ਅਵਤਾਰ ਸਿੰਘ ਕੈਂਥ) -ਸਥਾਨਕ ਬਠਿੰਡਾ ਮੁਲਤਾਨੀਆ ਰੋਡ ’ਤੇ ਸਥਿਤ ਕਿਸਾਨ ਚੌਕ ਨੇੜੇ ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਐਂਬੂਲੈਂਸ ਸਮੇਤ ਘਟਨਾ ਸਥਾਨ ’ਤੇ ਪਹੁੰਚੇ । ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖਮੀ ਮੋਟਰ ਸਾਈਕਲ ਸਵਾਰ ਹੈਪੀ (50) ਵਾਸੀ ਪਿੰਡ ਮਹਿਤਾ ਦਾ ਰਹਿਣ ਵਾਲਾ ਹੈ।
ਪਿਛਲੀ ਖ਼ਬਰ ਸੂਏ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਦੋ ਨੌਜਵਾਨ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।