17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਔਰਤਾਂ ਸਮੇਤ ਦੋ ਨਸ਼ਾ ਤਸਕਰ 636 ਗ੍ਰਾਮ ਚਿੱਟੇ ਸਮੇਤ ਕਾਬੂ

ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)-‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਔਰਤ ਸਮੇਤ ਦੋ ਨਸ਼ਾ ਤਸਕਰਾਂ ਨੂੰ 636 ਗ੍ਰਾਮ ਚਿੱਟੇ ਸਮੇਤ ਦਬੋਚਿਆ ਹੈ । ਥਾਣਾ ਮੁਖੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਹਿਲਾ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਏ ਗਏ ਸਰਚ ਅਭਿਆਨ ਤਹਿਤ ਬੀਤੇ ਦਿਨੀਂ ਗੋਨਿਆਣਾ ਮੰਡੀ ’ਚੋਂ ਇਕ ਔਰਤ ਸਮੇਤ ਦੋ ਨਸ਼ਾ ਤਸਕਰਾਂ ਨੂੰ 636 ਗ੍ਰਾਮ ਚਿੱਟੇ ਸਮੇਤ ਦਬੋਚਿਆ ਹੈ ।

ਅਜੀਤ ਡੈਸਕ 17-09-2026
ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)-‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਔਰਤ ਸਮੇਤ ਦੋ ਨਸ਼ਾ ਤਸਕਰਾਂ ਨੂੰ 636 ਗ੍ਰਾਮ ਚਿੱਟੇ ਸਮੇਤ ਦਬੋਚਿਆ ਹੈ । ਥਾਣਾ ਮੁਖੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਹਿਲਾ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਏ ਗਏ ਸਰਚ ਅਭਿਆਨ ਤਹਿਤ ਬੀਤੇ ਦਿਨੀਂ ਗੋਨਿਆਣਾ ਮੰਡੀ ’ਚੋਂ ਇਕ ਔਰਤ ਸਮੇਤ ਦੋ ਨਸ਼ਾ ਤਸਕਰਾਂ ਨੂੰ 636 ਗ੍ਰਾਮ ਚਿੱਟੇ ਸਮੇਤ ਦਬੋਚਿਆ ਹੈ । ਪੁਲਿਸ ਨੇ ਉਕਤ ਨਸ਼ਾ ਤਸਕਰਾਂ ਦੀ ਪਹਿਚਾਣ ਮੀਨਾ ਪਤਨੀ ਸੋਨੂੰ ਵਾਸੀ ਗੋਨਿਆਣਾ ਮੰਡੀ ਅਤੇ ਜਗਵੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਹਰਰਾਏਪੁਰ ਵਜੋਂ ਕੀਤੀ ਹੈ। ਪੁਲਿਸ ਨੇ ਦੋਵਾਂ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ 400 ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਪੁਲਿਸ ਅੜਿੱਕੇ ਅਗਲੀ ਖ਼ਬਰ ਬੁਰਜ ਮਹਿਮਾ ‘ਚ ਰੂੜੀਆਂ ਤੋਂ ਭੇਦ ਭਰੀ ਹਾਲਤ ’ਚ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।