18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਰਜਿੰਦਰ ਕੁਮਾਰ ਮਿੱਤਲ ਦੀ ਯਾਦ ਵਿਚ 21 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਰਾਮਾਂ ਮੰਡੀ, 17 ਸਤੰਬਰ (ਪੱਤਰ ਪ੍ਰੇਰਕ)- ਸਥਾਨਕ ਨਿਵਾਸੀ ਰਜਿੰਦਰ ਕੁਮਾਰ ਮਿੱਤਲ ਦੀ ਸਾਲਾਨਾ ਬਰਸੀ ’ਤੇ ਉਨ੍ਹਾਂ ਦੀ ਯਾਦ ’ਚ ਮਿੱਤਲ ਪਰਿਵਾਰ ਵਲੋਂ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਨੂੰ 21 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦਾਂ ਦੀ ਸਹਾਇਤਾ ਅਤੇ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।

ਅਜੀਤ ਡੈਸਕ 18-09-2026
ਰਾਮਾਂ ਮੰਡੀ, 17 ਸਤੰਬਰ (ਪੱਤਰ ਪ੍ਰੇਰਕ)- ਸਥਾਨਕ ਨਿਵਾਸੀ ਰਜਿੰਦਰ ਕੁਮਾਰ ਮਿੱਤਲ ਦੀ ਸਾਲਾਨਾ ਬਰਸੀ ’ਤੇ ਉਨ੍ਹਾਂ ਦੀ ਯਾਦ ’ਚ ਮਿੱਤਲ ਪਰਿਵਾਰ ਵਲੋਂ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਨੂੰ 21 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦਾਂ ਦੀ ਸਹਾਇਤਾ ਅਤੇ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਮਿੱਤਲ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਹਿਯੋਗ ਨਾਲ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ।
ਪਿਛਲੀ ਖ਼ਬਰ ਪਸ਼ੂ ਧਨ ਦੇ ਵਾਧੇ ਲਈ ਯੂਨੀਵਰਸਿਟੀ ਦੇ ਉਪਰਾਲੇ ਅਗਲੀ ਖ਼ਬਰ ਦਲਿਤ ਸੈਨਾ ਪੰਜਾਬ ਵਲੋਂ ਡਾ. ਅੰਬੇਡਕਰ ਨੂੰ ਸਮਰਪਿਤ ‘ਚੇਤਨਾ ਸਮਾਗਮ’ ਬਠਿੰਡਾ ਵਿਖੇ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।