20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਜਪਾ ਆਗੂਆਂ ਅਤੇ ਸਮਰਥਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾਇਆ

ਭਗਤਾ ਭਾਈਕਾ, 19 ਸਤੰਬਰ (ਸੁਖਪਾਲ ਸਿੰਘ ਸੋਨੀ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਸਮੱਰਥਕਾਂ ਵਲੋਂ ਅੱਜ ਭਗਤਾ ਭਾਈਕਾ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ’ਤੇ ਸਵਰਨ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਐਸ ਸੀ ਮੋਰਚਾ ਬਠਿੰਡਾ ਦਿਹਾਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਵਿਸ਼ੇਸ਼ ਪ੍ਰੋਗਰਾਮ ‘ਅਸ਼ੀਰਵਾਦ ਕਾ ਦੀਆ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 17 ਸਰਕਲਾਂ ਵਿਚ ਦੀਪ ਜਲਾਕੇ ਜਸ਼ਨ ਮਨਾਇਆ ਗਿਆ।

ਅਜੀਤ ਡੈਸਕ 20-09-2026
ਭਗਤਾ ਭਾਈਕਾ, 19 ਸਤੰਬਰ (ਸੁਖਪਾਲ ਸਿੰਘ ਸੋਨੀ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਸਮੱਰਥਕਾਂ ਵਲੋਂ ਅੱਜ ਭਗਤਾ ਭਾਈਕਾ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ’ਤੇ ਸਵਰਨ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਐਸ ਸੀ ਮੋਰਚਾ ਬਠਿੰਡਾ ਦਿਹਾਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਵਿਸ਼ੇਸ਼ ਪ੍ਰੋਗਰਾਮ ‘ਅਸ਼ੀਰਵਾਦ ਕਾ ਦੀਆ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 17 ਸਰਕਲਾਂ ਵਿਚ ਦੀਪ ਜਲਾਕੇ ਜਸ਼ਨ ਮਨਾਇਆ ਗਿਆ। ਭਗਤਾ ਭਾਈਕਾ ਦੇ ਸਮਾਗਮ ਦੌਰਾਨ ਵਿਚ ਸਵਰਨ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਐਸ ਸੀ ਮੋਰਚਾ, ਬਲਵੇਸ਼ ਕੁਮਾਰ ਬੌਬੀ ਸਰਕਲ ਪ੍ਰਧਾਨ ਭਗਤਾ ਭਾਈਕਾ, ਮਾਸਟਰ ਨਰਿੰਦਰ ਪਾਲ ਸੀਨੀਅਰ ਆਗੂ ਭਾਜਪਾ, ਦਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਯੁਵਾ ਮੋਰਚਾ ਬਠਿੰਡਾ ਦਿਹਾਤੀ, ਤੇਜਾ ਸਿੰਘ ਮੋਮੀ, ਗੁਰਚਰਨ ਸਿੰਘ ਮੋਮੀ, ਸੀਰਾ ਸਿੰਘ, ਬਿੰਦਰ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਬੱਗਸਰ ਸਾਹਿਬ ਜੱਸੀ ਬਾਗ਼ਵਾਲੀ ਦੇ ਨਵੇਂ ਦਰਬਾਰ ਸਾਹਿਬ ਹਾਲ ਦੀ ਕਾਰ ਸੇਵਾ ਸ਼ੁਰੂ ਅਗਲੀ ਖ਼ਬਰ ਸ਼ੋਕ ਮਤੇ ਰਾਹੀਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।