ਸੀ.ਬੀ.ਐਸ.ਈ. ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ
ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਇਥੇ ਸੇਂਟ ਜੇਵੀਅਰਜ਼ ਸਕੂਲ ਦੀ ਮੇਜ਼ਵਾਨੀ ਵਿਚ ਚੱਲ ਰਹੀ ਸੱਤ ਰੋਜ਼ਾ ਸੀਬੀਐਸਈ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ-2026 ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈ ਹੈ। ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਰੈਵ.
ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦੀ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਹੋਏ ਮਹਿਮਾਨ। ਤਸਵੀਰ: ਲਵਲੀ
09-10-2026