ਵਿਧਾਇਕ ਬਲਕਾਰ ਸਿੱਧੂ ਵਲੋਂ ਅਗਰਵਾਲ ਧਰਮਸ਼ਾਲਾ ਦੇ ਵਿਕਾਸ ਲਈ 1.21 ਲੱਖ ਰੁਪਏ ਦੇਣ ਦਾ ਐਲਾਨ
ਭਗਤਾ ਭਾਈਕਾ, 8 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼ਹਿਰ ਦੀ ਅਗਰਵਾਲ ਧਰਮਸ਼ਾਲਾ ਚੱਲ ਰਹੇ ਸੰਗੀਤਮਈ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੌਰਾਨ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਅਗਰਵਾਲ ਧਰਮਸ਼ਾਲਾ ਦੇ ਵਿਕਾਸ ਲਈ 1. 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਅਜੀਤ ਡੈਸਕ
09-10-2026