18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੰਭੀਰ ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ

ਬਠਿੰਡਾ, 17 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫ਼ੇਅਰ ਸੁਸਾਇਟੀ ਰਜਿ: ਵਲੋਂ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਦੀ ਜਾਣਕਾਰੀ ਮਿਲਦਿਆਂ ਹੀ ਸੁਸਾਇਟੀ ਮੈਂਬਰ ਵਲੋਂ ਆਪਣੀ ਐਂਬੂਲੈਂਸ ਸੇਵਾ ਪ੍ਰਦਾਨ ਕਰਦਿਆਂ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ। ਸੁਸਾਇਟੀ ਪ੍ਰਧਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਰਖਪੀਰ ਰੋਡ ’ਤੇ 2 ਮੋਟਰਸਾਈਕਲ ਚਾਲਕ ਆਪਸ ਵਿਚ ਟਕਰਾਉਣ ਕਾਰਨ ਗਗਨਦੀਪ ਸਿੰਗਲਾ ਵਾਸੀ ਪਰਸਰਾਮ ਨਗਰ ਗੰਭੀਰ ਜ਼ਖ਼ਮੀ ਹੋ ਗਿਆ।

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਚਾਰ ਰੋਜ਼ਾ ਮੁਢਲੀ ਸਹਾਇਤਾ ਸਿਖਲਾਈ ਵਰਕਸ਼ਾਪ ਅਗਲੀ ਖ਼ਬਰ ਸੂਬੇ ’ਚੋਂ ਨਸ਼ੇ ਅਤੇ ਲੁਟੇਰਾ ਗੈਂਗਵਾਦ ਦਾ ਖਾਤਮਾ ‘ਅਕਾਲੀ ਦਲ’ ਦਾ ਮਿਸ਼ਨ ਹੋਵੇਗਾ-ਮਲੂਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।