19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੰਸਥਾ ਦੁਆਰਾ ਔਰਤ ਸਮੇਤ ਤਿੰਨ ਜਣਿਆਂ ਨੂੰ ਹਸਪਤਾਲ ਦਾਖਲ ਕਰਵਾਇਆ

ਬਠਿੰਡਾ, 18 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਜ਼ਖ਼ਮੀ ਵਿਅਕਤੀਆਂ ਸਮੇਤ ਇਕ ਔਰਤ ਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ । ਸੰਸਥਾ ਦੇ ਚੇਅਰਮੈਨ ਸੋਨੂੰ ਮਹੇਸ਼ਵਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਹਿਰ ਦੇ ਚਾਂਦਸਰ ਬਸਤੀ ਵਿਚ ਰਾਤ ਦੇ ਸਮੇਂ ਇੱਕ ਨੌਜਵਾਨ ਨੇ ਨਸ਼ੇ ਦੀ ਪੂਰਤੀ ਕਰਨ ਲਈ ਆਪਣੀ ਮਾਂ ਦੇ ਸਿਰ ‘ਤੇ ਡੰਡੇ ਮਾਰ ਕੇ ਸਿਰ ਪਾੜ ਦਿੱਤਾ।

ਅਜੀਤ ਡੈਸਕ 19-10-2026
ਬਠਿੰਡਾ, 18 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਜ਼ਖ਼ਮੀ ਵਿਅਕਤੀਆਂ ਸਮੇਤ ਇਕ ਔਰਤ ਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ । ਸੰਸਥਾ ਦੇ ਚੇਅਰਮੈਨ ਸੋਨੂੰ ਮਹੇਸ਼ਵਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼ਹਿਰ ਦੇ ਚਾਂਦਸਰ ਬਸਤੀ ਵਿਚ ਰਾਤ ਦੇ ਸਮੇਂ ਇੱਕ ਨੌਜਵਾਨ ਨੇ ਨਸ਼ੇ ਦੀ ਪੂਰਤੀ ਕਰਨ ਲਈ ਆਪਣੀ ਮਾਂ ਦੇ ਸਿਰ ‘ਤੇ ਡੰਡੇ ਮਾਰ ਕੇ ਸਿਰ ਪਾੜ ਦਿੱਤਾ। ਇਕ ਹੋਰ ਘਟਨਾ ਮੁਲਤਾਨੀਆ ਰੋਡ ‘ਤੇ ਡੀਡੀ ਮਿੱਤਲ ਟਾਵਰ ਨੇੜੇ ਵਾਪਰੀ, ਜਿੱਥੇ ਮੋਟਰਸਾਈਕਲ ਦੀ ਟੱਕਰ ਨਾਲ ਐਕਟਿਵਾ ਸਕੂਟਰ ਸਵਾਰ ਇੱਕ ਨੌਜਵਾਨ ਗੁਰਜੀਤ ਸਿੰਘ (26) ਵਾਸੀ ਨਰੂਆਣਾ ਵਾਸੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਇਲਾਵਾ ਆਰੀਆ ਸਮਾਜ ਚੌਕ ‘ਤੇ, ਇੱਕ ਵਿਅਕਤੀ ਦੀ ਤਬੀਅਤ ਅਚਾਨਕ ਵਿਗੜ ਗਈ। ਪੀੜਤ ਸੋਨੂੰ ਨਾਮਕ ਵਿਅਕਤੀ (40 ਸਾਲ) ਵਾਸੀ ਬਿਰਲਾ ਮਿੱਲ ਕਾਲੋਨੀ ਦੇ ਰਹਿਣ ਵਾਲਾ ਹੈ।
ਪਿਛਲੀ ਖ਼ਬਰ ਹੈਰੋਇਨ ਬਰਾਮਦਗੀ ਦੇ ਕੇਸਾਂ ’ਚ ਅਦਾਲਤ ਵਲੋਂ ਪੰਜ ਵਿਅਕਤੀਆਂ ਨੂੰ 10-10 ਸਾਲ ਦੀ ਕੈਦ ਅਗਲੀ ਖ਼ਬਰ 6 ਨੰਬਰ ਫਾਰਮ ਭਰ ਕੇ ਬਣਾਈ ਜਾ ਸਕਦੀ ਹੈ ਨਵੀਂ ਵੋਟ ਨਰੂਆਣਾ ਵਿਖੇ ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।