20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੋਟਰਸਾਈਕਲ ਖੰਬੇ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਲਦੂ ਵਿਖੇ ਅੱਜ ਸਵੇਰੇ ਇਕ ਮੋਟਰਸਾਈਕਲ ਦੇ ਅਚਾਨਕ ਬੇਕਾਬੂ ਹੋ ਕੇ ਖੰਬੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਆਪਣੇ ਵਲੰਟੀਅਰਾਂ ਕਾਲਾ ਬੰਗੀ ਤੇ ਰਿੰਕਾ ਮਿਸਤਰੀ ਨਾਲ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰਾਮਾਂ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸਵ: ਗਗਨਦੀਪ ਸਿੰਘ ਬੰਗੀ ਰੁਲਦੂ 20-10-2026
ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਲਦੂ ਵਿਖੇ ਅੱਜ ਸਵੇਰੇ ਇਕ ਮੋਟਰਸਾਈਕਲ ਦੇ ਅਚਾਨਕ ਬੇਕਾਬੂ ਹੋ ਕੇ ਖੰਬੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਆਪਣੇ ਵਲੰਟੀਅਰਾਂ ਕਾਲਾ ਬੰਗੀ ਤੇ ਰਿੰਕਾ ਮਿਸਤਰੀ ਨਾਲ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰਾਮਾਂ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਨਾਹਰ ਸਿੰਘ, ਵਾਸੀ ਪਿੰਡ ਬੰਗੀ ਰੁਲਦੂ ਵਜੋਂ ਹੋਈ ਹੈ।
ਪਿਛਲੀ ਖ਼ਬਰ ਮਨਰੇਗਾ ਮਜ਼ਦੂਰਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਸੰਗਤ ਮੂਹਰੇ ਧਰਨਾ ਅਗਲੀ ਖ਼ਬਰ ਪਿੰਡ ਪਥਰਾਲਾ ਦੀ ਪੰਚਾਇਤ ਦਾ ਨਸ਼ਿਆਂ ਖ਼ਿਲਾਫ਼ ਸਖ਼ਤ ਫ਼ੈਸਲਾ ਪਾਬੰਦੀਸ਼ੁਦਾ ਵਸਤਾਂ ਵੇਚਣ ਵਾਲਿਆਂ ਨੂੰ ਹੋਵੇਗਾ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।