ਦੁਸਹਿਰੇ ਦੀਆਂ ਤਿਆਰੀਆਂ ਨੂੰ ਲੈ ਕੇ ਬਣਾਏ ਜਾ ਰਹੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ
ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)- ਸਥਾਨਕ ਸ੍ਰੀ ਰਾਮ ਨਾਟਕ ਕਲੱਬ ਵਲੋਂ 20 ਅਕਤੂਬਰ ਨੂੰ ਧੂਮਧਾਮ ਨਾਲ ਦਸਹਿਰਾ ਪਸ਼ੂ ਮੇਲਾ ਗਰਾਉਂਡ ਰਾਮਾਂ ਮੰਡੀ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦਸਹਿਰੇ ਦੀਆਂ ਤਿਆਰੀਆਂ ਨੂੰ ਲੈ ਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਬਣਾਏ ਜਾ ਰਹੇ ਹਨ।
ਅਜੀਤ ਡੈਸਕ
20-10-2026