ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ) ਰਾਮਾਂ ਥਾਣੇ ਦੇ ਸਹਾਇਕ ਥਾਣੇਦਾਰ ਸੁਖਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਅਤੇ ਪੁਲਿਸ ਨਾਕਾਬੰਦੀ ਦੌਰਾਨ ਪਿੰਡ ਗਿਆਨਾ ਦੀ ਹੱਦ ਵਿਚੋਂ ਗੁਰਸੇਵਕ ਸਿੰਘ, ਸੁਖਮੰਦਰ ਸਿੰਘ ਵਾਸੀਆਨ ਕੋਟਬਖਤੂ ਅਤੇ ਬੂਟਾ ਸਿੰਘ ਵਾਸੀ ਪਿੰਡ ਰਾਮਾਂ ਨੂੰ 08. 16 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ।
ਅਜੀਤ ਡੈਸਕ
15-11-2026