ਸੜਕ ਹਾਦਸੇ ਦੌਰਾਨ ਮਾਂ ਪੁੱਤਰ ਜ਼ਖ਼ਮੀ
ਬਠਿੰਡਾ, 14 ਨਵੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ ਮਲੋਟ ਰੋਡ ’ਤੇ ਇਕ ਕਾਰ ਤੇ ਮੋਟਰ ਸਾਈਕਲ ਦੀ ਟੱਕਰ ਹੋਣ ਕਾਰਨ ਮੋਟਰ ਸਾਈਕਲ ਸਵਾਰ ਮਾਂ-ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ, ਟੇਕ ਚੰਦ ਅਤੇ ਗੁਰਪ੍ਰੀਤ ਬਿਰਦੀ ਵਲੋਂ ਜ਼ਖਮੀਆਂ ਨੂੰ ਸਹਾਰਾ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ।
ਅਜੀਤ ਡੈਸਕ
15-11-2026