16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਰਾਮਾਂ ਗਰਿੱਡ ਦੀ ਬਿਜਲੀ ਭਲਕੇ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਰਹੇਗੀ ਬੰਦ

ਰਾਮਾਂ ਮੰਡੀ, 16 ਨਵੰਬਰ (ਤਰਸੇਮ ਸਿੰਗਲਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਦੇ ਐੱਸ. ਡੀ.

ਅਜੀਤ ਡੈਸਕ 17-11-2026
ਰਾਮਾਂ ਮੰਡੀ, 16 ਨਵੰਬਰ (ਤਰਸੇਮ ਸਿੰਗਲਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਦੇ ਐੱਸ.ਡੀ.ਓ. ਰਾਮਾਂ ਮੰਡੀ ਵਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਭਲਕੇ 17 ਨਵੰਬਰ 2026 ਦਿਨ ਮੰਗਲਵਾਰ ਨੂੰ ਸ਼ੱਟਡਾਊਨ ਹੋਣ ਕਾਰਨ ਰਾਮਾਂ ਗਰਿੱਡ ਦੀ ਸਮੁੱਚੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਸ ਦੌਰਾਨ 220 ਕੇ.ਵੀ. ਤਲਵੰਡੀ ਸਾਬੋ ਗਰਿੱਡ ਤੋਂ ਰਾਮਾਂ ਗਰਿੱਡ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧੀ ਐੱਸ.ਡੀ.ਓ. ਪੀ.ਐੱਸ.ਪੀ.ਸੀ.ਐੱਲ. ਰਾਮਾਂ ਮੰਡੀ ਨੇ ਖਪਤਕਾਰਾਂ ਨੂੰ ਸੂਚਨਾ ਦਿੰਦਿਆਂ ਸਹਿਯੋਗ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਭਲਕੇ ਨੂੰ ਭਾਈਰੂਪਾ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ ਕਾਂਗੜ ਵਲੋਂ ਜ਼ੋਰਦਾਰ ਸ਼ਮੂਲੀਅਤ ਕਰਨ ਦੀ ਅਪੀਲ ਅਗਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਮੈਨੇਜਿੰਗ ਡਾਇਰੈਕਟਰ ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।