ਮਹਿਰਾਜ ਦੀ ਧਰਤੀ ’ਤੇ ਭਲਕੇ ਨੂੰ ਚੰਨੀ ਕਰਨਗੇ ਲੋਕਾਂ ਨਾਲ ਸਿੱਧਾ ਸੰਵਾਦ, ਜਨ ਸਭਾ ਨੂੰ ਵੀ ਕਰਨਗੇ ਸੰਬੋਧਨ
ਮਹਿਰਾਜ, 16 ਨਵੰਬਰ (ਸੁਖਪਾਲ ਮਹਿਰਾਜ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 18 ਨਵੰਬਰ ਨੂੰ ਆਪਣੀ ਜਵਾਨੀ ਸੰਭਾਲ ਸਾਈਕਲ ਯਾਤਰਾ ਦੇ ਸਿਲਸਿਲੇ ਵਿਚ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇਤਿਹਾਸਕ ਪਿੰਡ ਮਹਿਰਾਜ ਦੇ ਮਟਕਾ ਚੌਕ ਵਿਖੇ ਸਵੇਰੇ 9 ਵਜੇ ਪਹੁੰਚਣਗੇ। ਇਸ ਦੌਰਾਨ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।
ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
17-11-2026