ਗੱਠਜੋੜ ਦੀ ਖੁਸ਼ੀ ਵਿਚ ਅਕਾਲੀਆਂ ਤੇ ਭਾਜਪਾਈਆਂ ਨੇ ਪਟਾਕੇ ਚਲਾਏ ਅਤੇ ਲੱਡੂ ਵੰਡੇ ਪੰਜਾਬ ਵਿਚ 2027 ਦੌਰਾਨ ਅਕਾਲੀ ਦਲ-ਭਾਜਪਾ ਸਰਕਾਰ ਬਣਨ ਦੀ ਨੀਂਹ ਰੱਖੀ ਗਈ-ਗੁਰੂ
ਭੁੱਚੋ ਮੰਡੀ, 24 ਨਵੰਬਰ (ਪਰਵਿੰਦਰ ਸਿੰਘ ਜੌੜਾ)-ਪੰਜਾਬ ਵਿਚ 2027 ਦੀਆਂ ਆਮ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਿਆਸੀ ਗੱਠਜੋੜ ਹੋਣ ਤੋਂ ਬਾਗੋਬਾਗ ਹੋਏ ਸਥਾਨਕ ਅਕਾਲੀ ਅਤੇ ਭਾਜਪਾ ਆਗੂਆਂ ਨੇ ਰਲ਼ ਕੇ ਪਟਾਕੇ ਚਲਾਏ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਹਲਕਾ ਭੁੱਚੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਲਾਨੇ ਹੋਏ ਉਮੀਦਵਾਰ ਡਾ.
ਗੱਠਜੋੜ ਹੋਣ ਦੀ ਖੁਸ਼ੀ ਵਿਚ ਭੁੱਚੋ ਮੰਡੀ ਵਿਖੇ ਪਟਾਕੇ ਚਲਾਉਂਦੇ ਹੋਏ ਆਗੂ ਅਤੇ ਵਰਕਰ। ਤਸਵੀਰ: ਪਰਵਿੰਦਰ ਸਿੰਘ ਜੌੜਾ
25-11-2026