ਮੋਟਰਸਾਈਕਲ ਸਵਾਰ ਨੌਜਵਾਨ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ
ਬਠਿੰਡਾ, 27 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਕੈਂਟ ਇਲਾਕੇ ਵਿਚ ਇਕ ਮੋਟਰ ਸਾਈਕਲ ਸਵਾਰ ਅਵਾਰਾ ਪਸ਼ੂ ਨਾਲ ਅਚਾਨਕ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਸੰਦੀਪ ਗਿੱਲ ਸਹਾਰਾ ਐਂਬੂਲੈਂਸ ਨਾਲ ਮੌਕੇ ’ਤੇ ਘਟਨਾ ਸਥਾਨ ਪਹੁੰਚੇ ।
ਅਜੀਤ ਡੈਸਕ
28-11-2026