29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕਲੇਅ ਇੰਡੀਆ ਸਕੂਲ 'ਚ ਬਾਲ ਮੇਲਾ 26 ਨੂੰ

ਅਜੀਤ ਡੈਸਕ 23-01-2026
ਸੰਗਤ ਮੰਡੀ, 22 ਜਨਵਰੀ (ਸੁਖਤੇਜ ਧਾਲੀਵਾਲ)-ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਕੈਂਚੀਆਂ ਵਿਖੇ ਬਾਲ ਮੇਲਾ 26 ਜਨਵਰੀ ਨੂੰ ਲਗਵਾਇਆ ਜਾ ਰਿਹਾ ਹੈ¢ ਇਸ ਸੰਬੰਧੀ ਸਕੂਲ ਦੇ ਪਿ੍ੰਸੀਪਲ ਮੈਡਮ ਸਰਬਜੀਤ ਕÏਰ ਨੇ ਦੱਸਿਆ ਕਿ ਸਕੂਲ ਕੈਂਪਸ ਵਿਚ ਲੱਗਣ ਵਾਲਾ ਬਾਲ ਮੇਲਾ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਲਗਾਇਆ ਜਾਵੇਗਾ | ਜਿਸ 'ਚ ਬੱਚਿਆਂ ਦੇ ਮਨੋਰੰਜਨ ਲਈ ਝੂਲੇ, ਸੰਗੀਤ, ਭੰਗੜਾ, ਡਾਂਸ, ਸਟਾਲਾਂ, ਸੈਲਫੀ ਪੁਆਇੰਟ, ਪ੍ਰਦਰਸ਼ਨੀਆਂ, ਰੋਬੋ ਫੈਸਟੀਵਲ ਤੇ ਊਠ ਦੀ ਸਵਾਰੀ, ਆਦਿ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸਕੂਲ ਵਲੋਂ ਪੰਜਾਬੀ ਖਾਣੇ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਜਾਵੇਗਾ |
ਪਿਛਲੀ ਖ਼ਬਰ ਦ ਟਾਈਮਜ਼ ਹਾਇਰ ਐਜੂਕੇਸ਼ਨ ਮੈਡੀਸਿਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2026 'ਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਹਾਸਿਲ ਕ... ਅਗਲੀ ਖ਼ਬਰ ਪਰਮਪ੍ਰੀਤ ਸਿੰਘ ਮਾਨਸ਼ਾਹੀਆ 'ਵਾਰਿਸ ਪੰਜਾਬ' ਹਲਕਾ ਮੌੜ ਦੇ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।