03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸ੍ਰੀ ਸ਼ਿਵ ਮਹਾਂਪੁਰਾਣ ਯੱਗ ਦੇ ਭੋਗ ਮੌਕੇ ਕੋਟਫੱਤਾ ਦੇ ਬਾਹਰਲੇ ਡੇਰੇ 'ਚ ਖ਼ੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 09-03-2026
ਕੋਟਫੱਤਾ, 8 ਮਾਰਚ (ਰਣਜੀਤ ਸਿੰਘ ਬੁੱਟਰ)-ਸ੍ਰੀ ਮਾਨ 108 ਸਿੱਧ ਬਾਬਾ ਵਸਾਊਾ ਦਾਸ ਖੜੇਸਵਰੀ ਅਤੇ ਸ਼੍ਰੀ ਸ਼੍ਰੀ 108 ਸਿੱਧ ਬਾਬਾ ਮਾਨ ਦਾਸ ਦੀ ਅਪਾਰ ਕ੍ਰਿਪਾ ਸਦਕਾ ਉਦਾਸੀਨ ਆਸ਼ਰਮ ਡੇਰਾ ਬਾਹਰਲਾ ਪਿੰਡ ਕੋਟਫੱਤਾ ਵਿਖੇ ਸ਼੍ਰੀ ਸ਼ਿਵ ਮਹਾਂਪੁਰਾਣ ਯੱਗ ਦੇ ਭੋਗ ਮÏਕੇ ਉਦਾਸੀਨ ਆਸ਼ਰਮ ਵੱਲੋਂ ਸਮੂਹ ਨਗਰ ਕੌਂਸਲ ਤੇ ਨਗਰ-ਨਿਵਾਸੀਆਂ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ¢ ਸ੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਬਲੱਡ ਸੈਂਟਰ ਬਠਿੰਡਾ ਵੱਲੋਂ ਲਗਾਏ ਇਸ ਖ਼ੂਨਦਾਨ ਕੈਂਪ ਜਿਥੇ ਸੰਤਾਂ ਮਹਾਂਪੁਰਸ਼ਾਂ, ਸੇਵਾਦਾਰਾਂ ਨੇ ਖ਼ੂਨਦਾਨ ਕੀਤਾ ਓਥੇ ਹੀ ਅÏਰਤਾਂ ਨੇ ਖ਼ੂਨਦਾਨ ਕੈਂਪ ਵਿੱਚ ਖ਼ੂਨਦਾਨ ਕਰਕੇ ਆਪਣਾ ਯੋਗਦਾਨ ਪਾਇਆ¢ ਇਸ ਮÏਕੇ ਖ਼ੂਨਦਾਨ ਕਰਨ ਵਾਲੇ ਖ਼ੂਨਦਾਨੀਆਂ ਨੂੰ ਡੇਰੇ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ਇਸ ਮÏਕੇ ਡੇਰੇ ਦੇ ਸ੍ਰੀ ਮਾਨ ਮਹੰਤ ਅਮਰ ਦਾਸ ਜੀ ਨੇ ਕਿਹਾ ਕਿ ਸਭ ਤੋਂ ਵੱਡਾ ਧਰਮ ਅਤੇ ਪੁੰਨ ਦਾ ਕਾਰਜ ਹੈ ਖ਼ੂਨਦਾਨ ਕਰਨਾ¢ ਖ਼ੂਨਦਾਨੀ ਵਲੋਂ ਖ਼ੂਨਦਾਨ ਕਰਨ ਨਾਲ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ¢ ਇਸ ਲਈ ਸਾਨੂੰ ਸਮੇਂ-ਸਮੇਂ 'ਤੇ ਖ਼ੂਨਦਾਨ ਕਰਨਾ ਚਾਹੀਦਾ ਹੈ¢

ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮਾਲਵਾ ਬੈਲਟ ਦੀ ਮੀਟਿੰਗ ਅਗਲੀ ਖ਼ਬਰ ਸੰਤ ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।