22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਟਵੀਸ਼ਾ ਗਰਗ ਨੇ ਦਸਵੀਂ 'ਚੋਂ 98.6 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲੇ੍ਹ ਦਾ ਨਾਂਅ ਕੀਤਾ ਰੌਸ਼ਨ <br/>

ਅਜੀਤ ਡੈਸਕ 20-04-2026
ਬਠਿੰਡਾ, 19 ਅਪ੍ਰੈਲ (ਪ.ਪ.)-ਸੀ.ਬੀ.ਐੱਸ.ਈ. ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿਚੋਂ ਬੈਂਕ ਕਾਲੋਨੀ ਬਠਿੰਡਾ ਦੀ ਫਰੀਡਮ ਫਾਈਟਰ ਪਰਿਵਾਰ ਨਾਲ ਸੰਬੰਧਿਤ ਟਵੀਸ਼ਾ ਗਰਗ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 98.6 ਫ਼ੀਸਦੀ ਨੰਬਰ ਹਾਸਲ ਕਰਕੇ ਕੁਐਸਟ ਇੰਟਰਨੈਸ਼ਨਲ ਸਕੂਲ ਬਠਿੰਡਾ ਵਿਚੋਂ ਪਹਿਲਾ ਸਥਾਨ ਅਤੇ ਬਠਿੰਡਾ ਜ਼ਿਲ੍ਹੇ ਵਿਚੋਂ ਉੱਚੀ ਪੁਜ਼ੀਸ਼ਨ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ¢ ਟਵੀਸ਼ਾ ਗਰਗ ਦੇ ਦਾਦਾ ਰਮੇਸ਼ ਗਰਗ ਨੇ ਦੱਸਿਆ ਕਿ ਉਨ੍ਹਾਂ ਦੀ ਪੋਤੀ ਸ਼ੁਰੂ ਤੋਂ ਹੀ ਪੜ੍ਹਾਈ ਵਿਚ ਹੋਣਹਾਰ ਰਹੀ ਹੈ, ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਆਪਣੇ ਛੋਟੇ ਭਰਾ ਗਤੇਸ਼ ਗਰਗ ਦੀ ਵੀ ਪੜ੍ਹਾਈ ਵਿਚ ਮਦਦ ਕਰਦੀ ਹੈ ਅਤੇ ਇਸ ਨੇ ਇਹ ਸਫਲਤਾ ਬਿਨ੍ਹਾਂ ਕਿਸੇ ਟਿਊਸ਼ਨ ਦੇ ਸਿਰਫ਼ ਆਪਣੇ ਮਿਹਨਤ ਅਤੇ ਲਗਨ ਨਾਲ ਹਾਸਲ ਕੀਤੀ ਹੈ¢

ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਦਾਅਵੇਦਾਰ ਕਿ੍ਸ਼ਨ ਸਿੰਘ ਭਾਗੀਵਾਂਦਰ ਤੀਜੀ ਵਾਰ ਬਣੇ ਬਲਾਕ ਕਾਂਗਰਸ ਪ੍ਰਧਾਨ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।