26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕਰੰਟ ਲੱਗਣ ਨਾਲ ਮੌਤ <br/>

ਅਜੀਤ ਡੈਸਕ 18-05-2026
ਕੋਟਫੱਤਾ, 17 ਮਈ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਤੇ ਕੋਟਭਾਰਾ ਦੇ ਮੁੱਖ ਬੱਸ ਅੱਡੇ 'ਤੇ ਇਕ ਮੋਟਰਸਾਈਕਲ ਵਰਕਸ਼ਾਪ 'ਤੇ ਕੰਮ ਕਰਦੇ ਨੌਜਵਾਨ ਦੀ ਬੀਤੇ ਦਿਨੀਂ ਕੰਮ ਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਗਈ ¢ ਨੌਜਵਾਨ ਐਸ.ਸੀ.ਪਰਿਵਾਰ ਨਾਲ ਸਬੰਧਿਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੀ ਪਹਿਚਾਣ ਨਵਦੀਪ ਸਿੰਘ (19) ਪੁੱਤਰ ਬਲਜੀਤ ਸਿੰਘ ਵਜੋਂ ਹੋਈ¢ ਨਵਦੀਪ ਸਿੰਘ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਵਰਕਸ਼ਾਪ 'ਤੇ ਕੰਮ ਕਰ ਰਿਹਾ ਸੀ ਕਿ ਅਚਾਨਕ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ¢ ਇਸ ਘਟਨਾ ਦਾ ਪਤਾ ਚਲਦਿਆਂ ਹੀ ਕੋਟਫੱਤਾ 'ਚ ਸੋਗ ਦੀ ਲਹਿਰ ਦੌੜ ਗਈ |

ਪਿਛਲੀ ਖ਼ਬਰ ਅਕਾਲੀ ਦਲ ਨੇ ਨਾਮਜ਼ਦਗੀ ਪੱਤਰ ਪਾੜਨ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ <br/> ਅਗਲੀ ਖ਼ਬਰ ਆਰ. ਟੀ. ਆਈ. 'ਚ ਵੱਡਾ ਖ਼ੁਲਾਸਾ: ਨਗਰ ਨਿਗਮ ਨੇ ਸਾਲ 2025-26 'ਚ ਸੜਕਾਂ 'ਤੇ ਖ਼ਰਚੇ ਕਰੀਬ 23 ਕਰੋੜ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।