28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰੂ ਹਰਗੋਬਿੰਦ ਸਕੂਲ ਲਹਿਰੀ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

ਅਜੀਤ ਡੈਸਕ 18-05-2026
ਸੀਂਗੋ ਮੰਡੀ, 17 ਮਈ (ਲਕਵਿੰਦਰ ਸ਼ਰਮਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਤੀਜਾ ਸੌ ਫ਼ੀਸਦੀ ਦਰਜ ਕਰਵਾਇਆ ਹੈ ¢ ਸਕੂਲ ਪਿ੍ੰਸੀ; ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮਨਿੰਦਰ ਕੁਮਾਰ ਪੁੱਤਰ ਰਾਜ ਕੁਮਾਰ ਲਹਿਰੀ ਨੇ 586/650 (90.15 ਫ਼ੀਸਦੀ) ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ, ਅਰਸ਼ਦੀਪ ਕÏਰ ਪੁੱਤਰੀ ਹਰਵਿੰਦਰ ਸਿੰਘ ਜਗਾ ਰਾਮ ਤੀਰਥ ਨੇ 537/650 (82.61 ਫ਼ੀਸਦੀ) ਅੰਕਾਂ ਨਾਲ ਦੂਸਰਾ ਅਤੇ ਸੁਖਮਨ ਕÏਰ ਪੁੱਤਰੀ ਹਰਪ੍ਰੀਤ ਸਿੰਘ ਰਾਈਆ ਨੇ 535/650 (82.30 ਫ਼ੀਸਦੀ) ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ¢ ਉਨ੍ਹਾਂ ਦੱਸਿਆ ਕਿ ਸਕੂਲ ਦੇ ਬਾਕੀ ਸਾਰੇ ਵਿਦਿਆਰਥੀ ਵੀ ਫ਼ਸਟ ਡਵੀਜ਼ਨ ਨਾਲ ਪਾਸ ਹੋਏ ਹਨ, ਜੋ ਸਕੂਲ ਲਈ ਮਾਣ ਵਾਲੀ ਗੱਲ ਹੈ¢ ਸਕੂਲ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਜਸਵਿੰਦਰ ਕÏਰ ਸਿੱਧੂ ਅਤੇ ਸਕੱਤਰ ਸ੍ਰੀਮਤੀ ਪਰਮਜੀਤ ਕÏਰ ਸੇਖੋਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਇਹ ਸਫਲਤਾ ਉਨ੍ਹਾਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ¢

ਪਿਛਲੀ ਖ਼ਬਰ ਵਿਧਾਇਕ ਅਮਿਤ ਰਤਨ ਕੋਟਫੱਤਾ ਵਲੋਂ 'ਆਪ' ਮੁਖੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਅਗਲੀ ਖ਼ਬਰ ਜੇ.ਈ. ਮੇਨਜ਼ ਅਤੇ ਬੋਰਡ ਪ੍ਰੀਖਿਆਵਾਂ 'ਚ ਗਲੋਬਲ ਡਿਸਕਵਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।