28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਿਲਵਰ ਵਾਟਿਕਾ ਸਕੂਲ ਵਿਖੇ ਸ਼ਰਧਾਂਜਲੀ ਸਮਾਗਮ

ਅਜੀਤ ਡੈਸਕ 18-05-2026
ਭੀਖੀ, 17 ਮਈ (ਸਹੋਤਾ)- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਾ ਵਿਖੇ ਸਵ: ਅੰਜੂ ਸਿੰਗਲਾ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸ਼ਰਧਾਂਜਲੀ ਭੇਟ ਕਰਦਿਆਂ ਪਿ੍ੰਸੀਪਲ ਕਿਰਨ ਰਤਨ ਅਤੇ ਹੋਰਨਾਂ ਬੁਲਾਰਿਆਂ ਨੇ ਉਨ੍ਹਾਂ ਦੇ ਜੀਵਨ ਅਤੇ ਸੇਵਾਵਾਂ ਨੂੰ ਯਾਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਇਲਾਕੇ ਦਾ ਪਹਿਲਾ ਸੀ.ਬੀ.ਐਸ.ਈ. ਸਕੂਲ ਸੀ, ਜਿਸ ਨੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਪਛਾਣ ਬਣਾਈ | ਉਨ੍ਹਾਂ ਦੱਸਿਆ ਕਿ ਸਵ: ਅੰਜੂ ਸਿੰਗਲਾ ਦੀ ਮਿਹਨਤ ਸਦਕਾ ਇਸ ਸਕੂਲ ਨੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ, ਜਿਸ ਸਦਕਾ ਅੱਜ ਇਲਾਕੇ ਦੇ ਕਰੀਬ 40 ਪਿੰਡਾਂ ਦੇ ਵਿਦਿਆਰਥੀ ਇੱਥੋਂ ਸਿੱਖਿਆ ਪ੍ਰਾਪਤ ਕਰ ਕੇ ਦੇਸ਼-ਵਿਦੇਸ਼ ਵਿੱਚ ਚੰਗੇ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਰਹੇ ਹਨ |
ਪਿਛਲੀ ਖ਼ਬਰ 6 ਸੋਨ ਅਤੇ 1 ਚਾਂਦੀ ਦੇ ਤਗਮਿਆਂ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਬਣੀ ਗਤਕਾ ਚੈਂਪੀਅਨ ਅਗਲੀ ਖ਼ਬਰ ਸਵਾ ਦਰਜਨ ਵਿਅਕਤੀ ਧੱਕੇ ਨਾਲ ਇਕ ਏਕੜ ਜ਼ਮੀਨ 'ਚੋਂ ਸਰੋਂ੍ਹ ਵੱਢ ਕੇ ਲੈ ਗਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।