01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਾਂਗਰਸੀ ਉਮੀਦਵਾਰ ਸੁਰੇਸ਼ ਕੁਮਾਰ ਸ਼ਰਮਾ ਦੇ ਦਫ਼ਤਰ ਦਾ ਉਦਘਾਟਨ <br/>

ਅਜੀਤ ਡੈਸਕ 25-05-2026
ਰਾਮਾ ਮੰਡੀ, 24 ਮਈ (ਗੁਰਪ੍ਰੀਤ ਸਿੰਘ ਅਰੋੜਾ)- ਨਗਰ ਕੌਂਸਲ ਚੋਣਾਂ ਵਾਰਡ ਨੰਬਰ-13 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਰੇਸ਼ ਕੁਮਾਰ ਸ਼ਰਮਾ ਦੇ ਦਫ਼ਤਰ ਦਾ ਉਦਘਾਟਨ ਸਵਰਗੀ ਖੁਸ਼ਬਾਜ ਸਿੰਘ ਜਟਾਣਾ ਦੀ ਟੀਮ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਰਾਮਾ ਦੇ ਸਾਬਕਾ ਪ੍ਰਧਾਨ ਕਿ੍ਸ਼ਨ ਕੁਮਾਰ ਮਿੱਤਲ ਕਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੁਰੇਸ਼ ਕੁਮਾਰ ਸ਼ਰਮਾ ਵਾਰਡ ਨੰਬਰ-13 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਓ ਤਾਂ ਜੋ ਵਾਰਡ ਦਾ ਸਰਬਪੱਖੀ ਵਿਕਾਸ ਹੋ ਸਕੇ | ਇਸ ਮੌਕੇ ਦਿਲਪ੍ਰੀਤ ਸਿੰਘ ਜਟਾਣਾ, ਰਣਜੀਤ ਸਿੰਘ ਸੰਧੂ ਜਰਨਲ ਸੈਕਟਰੀ ਪੰਜਾਬ ਯੂਥ ਕਾਂਗਰਸ, ਲਖਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਸਿੰਗਲਾ, ਕਿ੍ਸ਼ਨ ਕੁਮਾਰ ਭਾਗੀਬਾਂਦਰ, ਕਿ੍ਸ਼ਨ ਕੁਮਾਰ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾ, ਮਨੋਜ ਕੁਮਾਰ ਮੌਜੀ ਸਿੰਗੋ ਸਾਬਕਾ ਕੌਂਸਲਰ, ਜੱਗੀ ਸਿੱਧੂ, ਬਲਵੀਰ ਸਿੰਘ ਲਾਲੇਆਣਾ, ਜਗਦੀਸ਼ ਬੰਗੀ, ਐਡਵੋਕੇਟ ਸੰਜੀਵ ਲਹਿਰੀ, ਹੈਲਪਲਾਈਨ ਵੈੱਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਗੋਰਾ ਲਹਿਰੀ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾ, ਟੇਕ ਚੰਦ ਮਹਿਰਾ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਬਲਵਿੰਦਰ ਸਿੰਘ ਗੋਰਾ ਭਾਗੀਵਾਂਦਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਪ੍ਰੀਤਾ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਹਰਬੰਸ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ, ਅਮਨਦੀਪ ਸਿੰਘ ਲਾਲੇਆਣਾ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕੌਂਸਲਰ ਤਲਵੰਡੀ ਸਾਬੋ, ਅੰਗਰੇਜ਼ ਸਿੰਘ ਪੱਕਾ ਕਲਾਂ, ਉੱਘੇ ਸਮਾਜ ਸੇਵੀ ਮਾਨ ਸਿੰਘ ਅਰੋੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਉਮੀਦਵਾਰ ਬੀਬਾ ਹਰਦੀਪ ਕੌਰ ਦੇ ਵਾਰਡ ਨੰਬਰ 9 'ਚ ਪੁੱਜੇ ਪਾਰਟੀ ਪ੍ਰਧਾਨ ਬਾਦਲ <br/> ਅਗਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਚੋਣਾਂ ਨੂੰ ਲੈ ਕੇ 'ਆਪ' ਵਲੋਂ ਵਿਸ਼ਾਲ ਰੋਡ ਸ਼ੋਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।