03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਆਜ਼ਾਦ ਉਮੀਦਵਾਰ ਗੁਰਸੇਵਕ ਸਿੰਘ ਸਿੱਧੂ ਦੇ ਹੱਕ 'ਚ ਸਮਰਥਕਾਂ ਨੇ ਵੋਟਾਂ ਮੰਗੀਆਂ <br/>

ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰ. 2 ਤੋਂ ਆਜ਼ਾਦ ਉਮੀਦਵਾਰ ਗੁਰਸੇਵਕ ਸਿੰਘ ਸਿੱਧੂ ਸਾਬਕਾ ਪ੍ਰਧਾਨ ਦੇ ਹੱਕ ਵਿਚ ਵੋਟਾਂ ਮੰਗਣ ਸਮੇਂ ਉਨ੍ਹਾਂ ਦੇ ਸਮਰਥਕ | ਤਸਵੀਰ: ਸੁਖਪਾਲ ਸਿੰਘ ਸੁੱਖੀ <br/> 25-05-2026
ਲਹਿਰਾ ਮੁਹੱਬਤ, 24 ਮਈ (ਸੁਖਪਾਲ ਸਿੰਘ ਸੁੱਖੀ)- ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰ. 2 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਗੁਰਸੇਵਕ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਪੰਚਾਇਤ ਦੇ ਹੱਕ 'ਚ 26 ਮਈ ਦੀ ਹੋਣ ਜਾ ਰਹੀ ਚੋਣ ਲਈ ਉਨ੍ਹਾਂ ਦੇ ਸਮਰਥਕਾਂ ਵਲੋਂ ਪ੍ਰਚਾਰ ਦੇ ਅਖੀਰਲੇ ਦਿਨ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਦੌਰਾਨ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਦਾ ਕਹਿਣਾ ਹੈ ਕਿ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਪਿਛਲੇ ਕਾਰਜ ਕਾਲ ਦੌਰਾਨ ਬਹੁਤ ਸਾਰੇ ਸਾਂਝੇ ਲੋਕਾਂ ਦੇ ਸਹਿਯੋਗ ਪੂਰੇ ਕੀਤੇ | ਬਾਕੀ ਅਧੂਰੇ ਕੰਮਾਂ ਨੂੰ ਪੂਰਾ ਕਰਨ ਲਈ ਵਾਰਡ ਵਾਸੀਆਂ ਤੋਂ ਉਮੀਦ ਕਰਦਾ ਕਿ ਆਉਣ ਵਾਲੇ ਸਮੇਂ ਵਿੱਚ ਸਹਿਯੋਗ ਦੇਣਗੇ | ਇਸ ਸਮੇਂ ਉਨ੍ਹਾਂ ਨਾਲ ਇੰਦਰਜੀਤ ਸਿੰਘ ਸਾਬਕਾ ਪੰਚ, ਜੱਸਾ ਸਿੰਘ ਸਿੱਧੂ ਉਮੀਦਵਾਰ ਵਾਰਡ ਨੰ. 10, ਸਾਬਕਾ ਕੌਂਸਲਰ ਡਾ. ਮੁਖ਼ਤਿਆਰ ਸਿੰਘ, ਗੁਰਵਿੰਦਰ ਸਿੰਘ, ਪ੍ਰੀਤਮ ਸਿੰਘ ਸਾਬਕਾ ਕੌਂਸਲਰ, ਬਲਜਿੰਦਰ ਸਿੰਘ, ਗੁਰਤੇਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ |

ਪਿਛਲੀ ਖ਼ਬਰ ਬਠਿੰਡਾ ਅਪਰਾਧਨਾਮਾ : 59 ਗ੍ਰਾਮ ਹੈਰੋਇਨ ਸਮੇਤ 6 ਲੋਕ ਗਿ੍ਫ਼ਤਾਰ <br/> ਅਗਲੀ ਖ਼ਬਰ ਚੋਣ ਪ੍ਰਚਾਰ ਬੰਦ, ਆਖ਼ਰੀ ਦਿਨ ਉਮੀਦਵਾਰਾਂ ਨੇ ਕੱਢੇ ਰੋਡ-ਸ਼ੋਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।