ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ‘ਜੇਲ੍ਹ ਭਰੋ ਅੰਦੋਲਨ’ ਸੰਬੰਧੀ ਲਾਮਬੰਦੀ ਇਕੱਤਰਤਾ ਹੋਈ
ਮਾਨਸਾ, 9 ਅਗਸਤ (ਰਾਵਿੰਦਰ ਸਿੰਘ ਰਵੀ)- ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ 10 ਅਗਸਤ ਨੂੰ ਦਿੱਤੇ ਗਏ ਦੇਸ਼-ਵਿਆਪੀ ‘ਜੇਲ੍ਹ ਭਰੋ ਅੰਦੋਲਨ’ ਦੇ ਸੱਦੇ ਦੀਆਂ ਤਿਆਰੀਆਂ ਵਜੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੀ ਲਾਮਬੰਦੀ ਇਕੱਤਰਤਾ ਹੋਈ। ਆਲ ਇੰਡੀਆ ਸੈਂਟਰਲ ਕੌਂਸਲ ਆਫ਼ ਟਰੇਡ ਯੂਨੀਅਨਜ਼ (ਏਕਟੂ) ਦੇ ਪ੍ਰਧਾਨ ਕਾ.
ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੀ ਇਕੱਤਰਤਾ ਮੌਕੇ ਵਿਚਾਰ-ਵਟਾਂਦਰਾ ਕਰਦੇ ਆਗੂ। ਤਸਵੀਰ : ਸੇਮੀ ਮਾਨਸਾ
10-08-2026