31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੰਗਤ ਮੰਡੀ, 30 ਅਗਸਤ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ।

ਅਜੀਤ ਡੈਸਕ 31-08-2026
ਸੰਗਤ ਮੰਡੀ, 30 ਅਗਸਤ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ। ਦੌਰਾਨੇ ਗਸ਼ਤ ਜਦੋਂ ਉਹ ਪਿੰਡ ਡੂੰਮਵਾਲੀ ਨੇੜੇ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਪੈਣ ਦੇ ਅਧਾਰ ‘ਤੇ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ 40 ਟਰਾਮਾਡੋਲ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਗੋਲੀਆਂ ਸਮੇਤ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਜਸਪਾਲ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਨਰ ਸਿੰਘ ਕਾਲੋਨੀ ਦੇ ਤੌਰ ‘ਤੇ ਹੋਈ ਹੈ। ਪੁਲਿਸ ਵਲੋਂ ਉਕਤ ਕਾਬੂ ਕੀਤੇ ਗ ਏ ਵਿਅਕਤੀ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਪਿਛਲੀ ਖ਼ਬਰ ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ ਵਲੋਂ ਸਾਲਾਸਰ ਤੇ ਖਾਟੂ ਸ਼ਿਆਮ ਲਈ ਬੱਸ ਰਵਾਨਾ ਅਗਲੀ ਖ਼ਬਰ ਮਿਸ਼ਨ 2027 ਲਈ ਪੰਜਾਬ ਪ੍ਰਦੇਸ਼ ਐੱਸ.ਸੀ. ਵਿੰਗ ਕਾਂਗਰਸ ਲਾਮਬੰਦ, ਭੁੱਚੋ ਕੈਂਚੀਆਂ ਵਿਖੇ ਵਿਸ਼ੇਸ਼ ਮੀਟਿੰਗ ਦੌਰਾਨ ਨਵੇਂ ਅਹੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।