17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)- ਮਹੰਤ ਕਾਹਨ ਸਿੰਘ ਸੇਵਾ ਪੰਥੀ ਟਿਕਾਣਾ ਭਾਈ ਜਗਤਾ ਜੀ ਸਾਹਿਬ ਗੋਨਿਆਣਾ ਮੰਡੀ ਦੇ 76ਵੇਂ ਜਨਮ ਦਿਵਸ ਨੂੰ ਸਮਰਪਿਤ ਭਾਈ ਘਨ੍ਹੱਈਆ ਚੈਰੀਟੇਬਲ ਦੰਦਾਂ ਦੇ ਹਸਪਤਾਲ ਟਿਕਾਣਾ ਭਾਈ ਜਗਤਾ ਜੀ ਵਿਖੇ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ’ਚ 100 ਦੇ ਕਰੀਬ ਲੋੜਵੰਦ ਮਰੀਜ਼ਾਂ ਦੇ ਦੰਦਾਂ ਦਾ ਚੈੱਕਅੱਪ ਕਰਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਕਤ ਕੈਂਪ ਦੀ ਮਹੰਤ ਕਾਹਨ ਸਿੰਘ ਸੇਵਾ ਪੰਥੀ ਨੇ ਅਰਦਾਸ ਕਰਕੇ ਸ਼ੂਰੂਆਤ ਕੀਤੀ।

ਅਜੀਤ ਡੈਸਕ 17-09-2026
ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)- ਮਹੰਤ ਕਾਹਨ ਸਿੰਘ ਸੇਵਾ ਪੰਥੀ ਟਿਕਾਣਾ ਭਾਈ ਜਗਤਾ ਜੀ ਸਾਹਿਬ ਗੋਨਿਆਣਾ ਮੰਡੀ ਦੇ 76ਵੇਂ ਜਨਮ ਦਿਵਸ ਨੂੰ ਸਮਰਪਿਤ ਭਾਈ ਘਨ੍ਹੱਈਆ ਚੈਰੀਟੇਬਲ ਦੰਦਾਂ ਦੇ ਹਸਪਤਾਲ ਟਿਕਾਣਾ ਭਾਈ ਜਗਤਾ ਜੀ ਵਿਖੇ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ’ਚ 100 ਦੇ ਕਰੀਬ ਲੋੜਵੰਦ ਮਰੀਜ਼ਾਂ ਦੇ ਦੰਦਾਂ ਦਾ ਚੈੱਕਅੱਪ ਕਰਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਕਤ ਕੈਂਪ ਦੀ ਮਹੰਤ ਕਾਹਨ ਸਿੰਘ ਸੇਵਾ ਪੰਥੀ ਨੇ ਅਰਦਾਸ ਕਰਕੇ ਸ਼ੂਰੂਆਤ ਕੀਤੀ। ਇਸ ਮੌਕੇ ਭਾਈ ਜਗਜੀਤ ਸਿੰਘ ਸੇਵਾ ਪੰਥੀ, ਸੇਵਾਦਾਰ ਸੁਰਜੀਤ ਸਿੰਘ, ਹਰਭਜਨ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਉੱਕਤ ਕੈਂਪ ਦੌਰਾਨ ਡਾ: ਗੁਰਿੰਦਰ ਮੋਹਨ ਸਿੰਘ ਫਰੀਦਕੋਟ, ਡਾ: ਨਵਦੀਪ ਸਿੰਘ ਲੱਕੀ, ਡਾ: ਹਰਿੰਦਰ ਕੌਰ, ਡਾ: ਦੀਪਾਂਸ਼ੂ ਸਮੇਤ ਅਨੇਕਾਂ ਮੋਹਤਬਰ ਹਾਜ਼ਰ ਸਨ।
ਪਿਛਲੀ ਖ਼ਬਰ ਮਿੰਨੀ ਪ੍ਰਾਇਮਰੀ ਸਿਹਤ ਕੇਂਦਰ ਕੋਟਸ਼ਮੀਰ ਦੀ ਖਸਤਾ ਹੋ ਚੁੱਕੀ ਇਮਾਰਤ ਨੂੰ ਦੁਬਾਰਾ ਬਣਾਉਣ ਦੀ ਮੰਗ 40 ਤੋਂ 45 ਸਾਲ ਪੁਰਾ... ਅਗਲੀ ਖ਼ਬਰ ਲੋਕ ਭਲਾਈ ਸੇਵਾ ਸੰਮਤੀ ਵਲੋਂ ਲੋੜਵੰਦ ਨੂੰ ਟਰਾਈਸਾਈਕਲ ਦਾ ਸਹਿਯੋਗ- ਵਿਸ਼ਾਲ ਲੈਹਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।