17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

400 ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਪੁਲਿਸ ਅੜਿੱਕੇ

ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ 400 ਨਸ਼ੀਲੀਆਂ ਗੋਲੀਆਂ ਸਮੇਤ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਏ ਗਏ ਸਰਚ ਅਭਿਆਨ ਤਹਿਤ ਬੀਤੇ ਦਿਨੀਂ ਪਿੰਡ ਮਹਿਮਾ ਸਰਜਾ ਵਿਚੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 400 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ਹਨ।

ਅਜੀਤ ਡੈਸਕ 17-09-2026
ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ 400 ਨਸ਼ੀਲੀਆਂ ਗੋਲੀਆਂ ਸਮੇਤ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਏ ਗਏ ਸਰਚ ਅਭਿਆਨ ਤਹਿਤ ਬੀਤੇ ਦਿਨੀਂ ਪਿੰਡ ਮਹਿਮਾ ਸਰਜਾ ਵਿਚੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 400 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਕਤ ਨਸ਼ਾ ਤਸਕਰਾਂ ਦੀ ਪਹਿਚਾਣ ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਹਿਮਾ ਸਰਜਾ ਅਤੇ ਦਿਲਖੁਸ਼ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬਲਾਹੜ੍ਹ ਮਹਿਮਾ ਵਜੋਂ ਕੀਤੀ ਹੈ। ਪੁਲਿਸ ਨੇ ਦੋਵਾਂ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬੱਸ ਸਟੈਂਡ ਦੇ ਡਿਵਾਈਡਰ ’ਤੇ ਪਏ ਵਿਅਕਤੀ ਦੀ ਮੌਤ ਅਗਲੀ ਖ਼ਬਰ ਔਰਤਾਂ ਸਮੇਤ ਦੋ ਨਸ਼ਾ ਤਸਕਰ 636 ਗ੍ਰਾਮ ਚਿੱਟੇ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।