22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਰਾਮ-ਲੀਲ੍ਹਾ ਦਾ ਆਯੋਜਨ 28 ਤੋਂ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਸ੍ਰੀ ਰਾਮ ਨਾਟਕ ਕਲੱਬ ਰਾਮਾਂ ਮੰਡੀ ਵਲੋਂ ਸਥਾਨਕ ਸ੍ਰੀ ਗੀਤਾ ਭਵਨ ਦੇ ਨੇੜੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਮ-ਲੀਲ੍ਹਾ ਦਾ ਸ਼ੁੱਭ ਆਰੰਭ 28 ਸਤੰਬਰ ਤੋਂ ਹੋਵੇਗਾ, ਜੋ 5 ਅਕਤੂਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ਨ ਭਾਗੀਵਾਂਦਰ ਨੇ ਦੱਸਿਆ ਕਿ ਰਾਮ-ਲੀਲ੍ਹਾ ਦੌਰਾਨ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਰਾਮਾਇਣ ਨਾਲ ਸਬੰਧਿਤ ਵੱਖ-ਵੱਖ ਪ੍ਰਸੰਗਾਂ ਨੂੰ ਨਾਟਕੀ ਰੂਪ ਵਿਚ ਪੇਸ਼ ਕੀਤਾ ਜਾਵੇਗਾ।

ਅਜੀਤ ਡੈਸਕ 22-09-2026
ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)- ਸ੍ਰੀ ਰਾਮ ਨਾਟਕ ਕਲੱਬ ਰਾਮਾਂ ਮੰਡੀ ਵਲੋਂ ਸਥਾਨਕ ਸ੍ਰੀ ਗੀਤਾ ਭਵਨ ਦੇ ਨੇੜੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਮ-ਲੀਲ੍ਹਾ ਦਾ ਸ਼ੁੱਭ ਆਰੰਭ 28 ਸਤੰਬਰ ਤੋਂ ਹੋਵੇਗਾ, ਜੋ 5 ਅਕਤੂਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ਨ ਭਾਗੀਵਾਂਦਰ ਨੇ ਦੱਸਿਆ ਕਿ ਰਾਮ-ਲੀਲ੍ਹਾ ਦੌਰਾਨ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਰਾਮਾਇਣ ਨਾਲ ਸਬੰਧਿਤ ਵੱਖ-ਵੱਖ ਪ੍ਰਸੰਗਾਂ ਨੂੰ ਨਾਟਕੀ ਰੂਪ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੁਸਹਿਰੇ ਦਾ ਤਿਉਹਾਰ ਵੀ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ।
ਪਿਛਲੀ ਖ਼ਬਰ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਕਾਬੂ ਅਗਲੀ ਖ਼ਬਰ ਡੀ.ਏ.ਵੀ. ਕਾਲਜ ਬਠਿੰਡਾ ਨੇ ਇੰਡਕਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।