23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਟਰੈਵਲ ਏਜੰਟ ਦਾ ਲਾਇਸੰਸ ਰੱਦ : ਜ਼ਿਲ੍ਹਾ ਮੈਜਿਸਟਰੇਟ

ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਵਲੋਂ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਸੈਕਸ਼ਨ 8 (1) ਤਹਿਤ ਐਮ/ਐਸ ਜਪਨੀਤ ਟਰੈਵਲ ਪ੍ਰਾਈਵੇਟ ਲਿਮਿਟਿਡ, ਮੇਨ ਅਜੀਤ ਰੋਡ, ਨਜ਼ਦੀਕ ਗਲੀ ਨੰਬਰ 17, ਬਠਿੰਡਾ ਕੋਚਿੰਗ ਇੰਸਟੀਚਿਊਟ ਆਫ਼ ਆਈਲੈਟਸ ਦਾ ਲਾਇਸੰਸ ਰੱਦ ਕੀਤਾ ਗਿਆ। ਜਾਰੀ ਹੁਕਮ ਅਨੁਸਾਰ ਜਪਨੀਤ ਸ਼ਰਮਾ ਪੁੱਤਰ ਚਮਨ ਲਾਲ ਸ਼ਰਮਾ ਵਾਸੀ ਹਾਊਸ ਨੰਬਰ 27947 ਗਲੀ ਨੰਬਰ 4, ਲਾਲ ਸਿੰਘ ਬਸਤੀ ਬਠਿੰਡਾ ਨੇ ਆਪਣੀ ਲਿਖਤੀ ਰੂਪ ਵਿਚ ਪ੍ਰਤੀ ਬੇਨਤੀ ਵਿਚ ਦਰਖਾਸਤ ਪੇਸ਼ ਕੀਤੀ ਸੀ, ਇਸ ਲਈ ਉਨ੍ਹਾਂ ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਨਿਯਮ 8 (1) ਅਨੁਸਾਰ ਤੁਰੰਤ ਪ੍ਰਭਾਵ ਲਾਇਸੰਸ ਰੱਦ ਕੀਤਾ ਗਿਆ।

ਅਜੀਤ ਡੈਸਕ 23-09-2026
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਵਲੋਂ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਸੈਕਸ਼ਨ 8 (1) ਤਹਿਤ ਐਮ/ਐਸ ਜਪਨੀਤ ਟਰੈਵਲ ਪ੍ਰਾਈਵੇਟ ਲਿਮਿਟਿਡ, ਮੇਨ ਅਜੀਤ ਰੋਡ, ਨਜ਼ਦੀਕ ਗਲੀ ਨੰਬਰ 17, ਬਠਿੰਡਾ ਕੋਚਿੰਗ ਇੰਸਟੀਚਿਊਟ ਆਫ਼ ਆਈਲੈਟਸ ਦਾ ਲਾਇਸੰਸ ਰੱਦ ਕੀਤਾ ਗਿਆ। ਜਾਰੀ ਹੁਕਮ ਅਨੁਸਾਰ ਜਪਨੀਤ ਸ਼ਰਮਾ ਪੁੱਤਰ ਚਮਨ ਲਾਲ ਸ਼ਰਮਾ ਵਾਸੀ ਹਾਊਸ ਨੰਬਰ 27947 ਗਲੀ ਨੰਬਰ 4, ਲਾਲ ਸਿੰਘ ਬਸਤੀ ਬਠਿੰਡਾ ਨੇ ਆਪਣੀ ਲਿਖਤੀ ਰੂਪ ਵਿਚ ਪ੍ਰਤੀ ਬੇਨਤੀ ਵਿਚ ਦਰਖਾਸਤ ਪੇਸ਼ ਕੀਤੀ ਸੀ, ਇਸ ਲਈ ਉਨ੍ਹਾਂ ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਨਿਯਮ 8 (1) ਅਨੁਸਾਰ ਤੁਰੰਤ ਪ੍ਰਭਾਵ ਲਾਇਸੰਸ ਰੱਦ ਕੀਤਾ ਗਿਆ। ਹੁਕਮ ਅਨੁਸਾਰ ਫਰਮ ਜਾਂ ਸੰਬੰਧਿਤ ਖਿਲਾਫ਼ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦਾ ਜ਼ਿੰਮੇਵਾਰ ਹੋਵੇਗਾ। ਹੁਕਮ ਅਨੁਸਾਰ ਫਰਮ ਜਾਂ ਸਬੰਧਿਤ ਖਿਲਾਫ਼ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦਾ ਜ਼ਿੰਮੇਵਾਰ ਹੋਵੇਗਾ।
ਪਿਛਲੀ ਖ਼ਬਰ ਲੜਕਿਆਂ ਦੇ ਸੂਬਾ ਪੱਧਰੀ ਵਾਲੀਬਾਲ ਸਮੈਸ਼ਿੰਗ ਮੁਕਾਬਲੇ ਸ਼ੁਰੂ ਅਗਲੀ ਖ਼ਬਰ ਭਾਰਤੀ ਹਾਕੀ ਟੀਮ ਦੀ ਖਿਡਾਰਨ ਸੁਖਵੀਰ ਕੌਰ ਨੂੰ ਕਾਲਜ ਪਹੁੰਚਣ ’ਤੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।