ਸੜਕ ਹਾਦਸੇ ਦੌਰਾਨ ਬਜ਼ੁਰਗ ਜੋੜਾ ਗੰਭੀਰ ਜ਼ਖ਼ਮੀ
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਬਠਿੰਡਾ ਮੁਕਤਸਰ ਰੋਡ ’ਤੇ ਦੋ ਮੋਟਰ ਸਾਈਕਲਾਂ ਦੀ ਟੱਕਰ ਹੋਣ ਕਾਰਨ ਇਕ ਮੋਟਰ ਸਾਈਕਲ ’ਤੇ ਸਵਾਰ ਇਕ ਬਜ਼ੁਰਗ ਆਦਮੀ ਅਤੇ ਇਕ ਬਜ਼ੁਰਗ ਔਰਤ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਰਾਜਿੰਦਰ ਕੁਮਾਰ ਆਪਣੀ ਐਂਬੂਲੈਂਸ ਨਾਲ ਮੌਕੇ ’ਤੇ ਪਹੁੰਚੀ।
ਅਜੀਤ ਡੈਸਕ
26-09-2026