27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

53 ਗ੍ਰਾਮ ਹੈਰੋਇਨ ਸਣੇ ਇਕ ਨਸ਼ਾ ਤਸਕਰ ਕਾਬੂ

ਬਠਿੰਡਾ, 26 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ 53 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਲਵਜੀਤ ਸਿੰਘ ਸੀ ਆਈ ਏ-2 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸੀ ਆਈ ਏ-2 ਪੁਲਿਸ ਪਾਰਟੀ ਵਲੋਂ ਬੀ ਸੀ ਐਲ ਫੈਕਟਰੀ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਅਜੀਤ ਡੈਸਕ 27-09-2026
ਬਠਿੰਡਾ, 26 ਸਤੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ 53 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਲਵਜੀਤ ਸਿੰਘ ਸੀ ਆਈ ਏ-2 ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਸੀ ਆਈ ਏ-2 ਪੁਲਿਸ ਪਾਰਟੀ ਵਲੋਂ ਬੀ ਸੀ ਐਲ ਫੈਕਟਰੀ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਪਾਸੋਂ ਤਲਾਸ਼ੀ ਦੌਰਾਨ 53 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਵਿਕਾਸ ਕੁਮਾਰ ਵਾਸੀ ਊਧਮ ਸਿੰਘ ਨਗਰ ਵਜੋਂ ਹੋਈ ਹੈ। ਜਿਸ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਬਠਿੰਡਾ ਵਿਚ ਚੋਰੀ ਦੀਆਂ ਵਾਰਦਾਤਾਂ ਜਾਰੀ ਅਗਲੀ ਖ਼ਬਰ ਥਾਣਾ ਸੰਗਤ ਦੇ ਪਿੰਡ ਮੱਲਵਾਲਾ ਵਿਖੇ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸਰਚ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।