02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਚੋਰੀ ਦੇ ਦੋਸ਼ਾਂ ਹੇਠ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)- ਸੁਖਦੀਪ ਸਿੰਘ ਵਾਸੀ ਪਿੰਡ ਤਰਖਾਣਵਾਲਾ ਨੇ ਰਾਮਾਂ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ 29 ਸਤੰਬਰ 2026 ਦੀ ਰਾਤ ਨਾਮਾਲੂਮ ਵਿਅਕਤੀ ਉਸ ਦੇ ਕੋਲਡ ਸਟੋਰ ਵਿਚੋਂ ਆਰ. ਓ.

ਅਜੀਤ ਡੈਸਕ 02-10-2026
ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)- ਸੁਖਦੀਪ ਸਿੰਘ ਵਾਸੀ ਪਿੰਡ ਤਰਖਾਣਵਾਲਾ ਨੇ ਰਾਮਾਂ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ 29 ਸਤੰਬਰ 2026 ਦੀ ਰਾਤ ਨਾਮਾਲੂਮ ਵਿਅਕਤੀ ਉਸ ਦੇ ਕੋਲਡ ਸਟੋਰ ਵਿਚੋਂ ਆਰ.ਓ. ‘ਤੇ ਲੱਗੀ ਮੋਟਰ ਅਤੇ ਤਾਂਬੇ ਦੀਆਂ ਤਾਰਾਂ ਚੋਰੀ ਕਰਕੇ ਲੈ ਗਏ ਹਨ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ‘ਤੇ ਰਾਮਾਂ ਥਾਣੇ ਵਿਚ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸੁਖਪ੍ਰੀਤ ਸਿੰਘ ਕਰ ਰਹੇ ਹਨ।
ਪਿਛਲੀ ਖ਼ਬਰ ਸਕੂਟਰ ਸਵਾਰ ਤੇਲ ਟੈਂਕਰ ਹੇਠ ਆਇਆ, ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ -ਬਠਿੰਡਾ ਅਪਰਾਧਨਾਮਾ - ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 5 ਨਸ਼ਾ ਤਸਕਰ ਕਾਬੂ 203.26 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।