03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਣੇਸ਼ਵਰ ਕੁਮਾਰ ਨੇ ਥਾਣਾ ਮੁਖੀ ਝੁਨੀਰ ਵਜੋਂ ਅਹੁਦਾ ਸੰਭਾਲਿਆ

ਝੁਨੀਰ, 2 ਅਕਤੂਬਰ (ਸਿੰਗਲਾ)- ਸਬ ਇੰਸਪੈਕਟਰ ਗਣੇਸਵਰ ਕੁਮਾਰ ਨੇ ਥਾਣਾ ਮੁਖੀ ਝੁਨੀਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਗੇ ਅਤੇ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।

ਅਜੀਤ ਡੈਸਕ 03-10-2026
ਝੁਨੀਰ, 2 ਅਕਤੂਬਰ (ਸਿੰਗਲਾ)- ਸਬ ਇੰਸਪੈਕਟਰ ਗਣੇਸਵਰ ਕੁਮਾਰ ਨੇ ਥਾਣਾ ਮੁਖੀ ਝੁਨੀਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਗੇ ਅਤੇ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ। ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਪੁਲਿਸ ਦਾ ਸਾਥ ਦੇਣ। ਉਨ੍ਹਾਂ ਪਿੰਡਾਂ ਦੇ ਵਿਅਕ ਤੀਆਂ, ਨੌਜਵਾਨ ਮੁਹਤਬਰ ਕਲੱਬਾਂ, ਸਮਾਜ ਸੇਵੀਆਂ ਤੇ ਪੰਚਾਇਤਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ।
ਪਿਛਲੀ ਖ਼ਬਰ ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਸੁਲਫ਼ਾ ਸਮੇਤ ਕਈ ਕਾਬੂ ਅਗਲੀ ਖ਼ਬਰ ਕਟਾਰ ਸਿੰਘ ਵਾਲਾ ਬੱਸ ਅੱਡੇ ‘ਤੇ ਬੱਸਾਂ ਨਾ ਰੁਕਣ ਕਾਰਨ ਸਵਾਰੀਆਂ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।