ਹੈਰੋਇਨ ਸਮੇਤ ਔਰਤ ਕਾਬੂ
ਸੰਗਤ ਮੰਡੀ, 13 ਅਕਤੂਬਰ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ।
ਅਜੀਤ ਡੈਸਕ
14-10-2026