21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੇਸ਼ੀ ਤੋਂ ਗੈਰ ਹਾਜ਼ਰ ਰਹਿਣ ਵਾਲਾ ਵਿਅਕਤੀ ਭਗੌੜਾ ਕਰਾਰ - ਮੁਕੱਦਮਾ ਦਰਜ

ਬਠਿੰਡਾ, 20 ਅਕਤੂਬਰ (ਵੀਰਪਾਲ ਸਿੰਘ)-ਪੇਸ਼ੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਵਿਅਕਤੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹਰੀਸ਼ ਕੁਮਾਰ ਉਰਫ਼ ਹਰੀਸ਼ ਯਾਦਵ ਨੂੰ ਜੱਜ ਸੰਦੀਪ ਕੁਮਾਰ ਦੀ ਅਦਾਲਤ ਵਿਚ ਪੇਸ਼ੀ ਤੋਂ ਗੈਰ ਹਾਜ਼ਰ ਰਹਿਣ ਕਾਰਣ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ।

ਅਜੀਤ ਡੈਸਕ 21-10-2026
ਬਠਿੰਡਾ, 20 ਅਕਤੂਬਰ (ਵੀਰਪਾਲ ਸਿੰਘ)-ਪੇਸ਼ੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਵਿਅਕਤੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਹਰੀਸ਼ ਕੁਮਾਰ ਉਰਫ਼ ਹਰੀਸ਼ ਯਾਦਵ ਨੂੰ ਜੱਜ ਸੰਦੀਪ ਕੁਮਾਰ ਦੀ ਅਦਾਲਤ ਵਿਚ ਪੇਸ਼ੀ ਤੋਂ ਗੈਰ ਹਾਜ਼ਰ ਰਹਿਣ ਕਾਰਣ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ। ਜਿਸ ’ਤੇ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤਾ ਗਿਆ। ਜਿਸ ’ਤੇ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਵਲੋਂ ਸੂਬਾ ਸਰਕਾਰ ਦੀ ਅਰਥੀ ਫੂਕ ਰੋਸ ਮੁਜ਼ਾਹਰਾ ਅਗਲੀ ਖ਼ਬਰ ਜ਼ਮੀਨ ਦਿਵਾਉਣ ਦੇ ਨਾਂਅ ’ਤੇ ਮਾਰੀ ਲੱਖਾਂ ਦੀ ਠੱਗੀ, ਪਤੀ-ਪਤਨੀ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।