ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ- ਰਵੀਪ੍ਰੀਤ ਸਿੰਘ ਸਿੱਧੂ
ਰਾਮਾਂ ਮੰਡੀ, 26 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਪਿੰਡ ਗੁੜਥੜੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵਲੋਂ ਕਰਵਾਏ ਗਏ ਛੇਵੇਂ ਫੁੱਟਬਾਲ ਟੂਰਨਾਮੈਂਟ ਵਿਚ ਸ਼ਮੂਲੀਅਤ ਕੀਤੀ। ਰਵੀਪ੍ਰੀਤ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕਰਕੇ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ।
ਅਜੀਤ ਡੈਸਕ
27-10-2026