28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਈ ਭਾਗੋ ਕਾਲਜ ਰੱਲਾ ਵਿਖੇ ਧਰਤ ਵਿਗਿਆਨ ਹਫ਼ਤਾ ਮਨਾਇਆ

ਜੋਗਾ, 27 ਅਕਤੂਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਸਾਇੰਸ ਵਿਭਾਗ ਵਲੋਂ ਧਰਤੀ ਵਿਗਿਆਨ ਹਫ਼ਤਾ ਮਨਾਇਆ ਗਿਆ। ਪ੍ਰਿੰਸੀਪਲ ਡਾ.

ਅਜੀਤ ਡੈਸਕ 28-10-2026
ਜੋਗਾ, 27 ਅਕਤੂਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਸਾਇੰਸ ਵਿਭਾਗ ਵਲੋਂ ਧਰਤੀ ਵਿਗਿਆਨ ਹਫ਼ਤਾ ਮਨਾਇਆ ਗਿਆ। ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਧਰਤੀ ਦੀ ਬਣਤਰ, ਚਟਾਨਾਂ, ਖਣਿਜਾਂ, ਭੁਚਾਲਾਂ, ਜਵਾਲਾ ਮੁਖੀ ਤੇ ਹੋਰ ਕੁਦਰਤੀ ਪ੍ਰਕਿਰਿਆਵਾਂ ਦੀ ਮਹੱਤਤਾ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਧਰਤੀ ਸਾਡੀ ਜ਼ਿੰਦਗੀ ਦਾ ਆਧਾਰ ਹੈ ਅਤੇ ਇਸ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਂਦਿਆਂ ਵਾਤਾਵਰਣ ਦੀ ਸੁਰੱਖਿਆ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਸੁਚੇਤ ਹੋਣਾ ਚਾਹੀਦਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਦਫ਼ਤਰ ਪ੍ਰਬੰਧਕ ਲਵਪ੍ਰੀਤ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਪੋਕਸੋ ਐਕਟ ਸੰਬੰਧੀ ਸੈਮੀਨਾਰ ਲਗਾਇਆ ਅਗਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਬਲਾਕ ਪੱਧਰੀ ਖੇਡਾਂ ’ਚ ਦਿਖਾਇਆ ਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।