01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪ੍ਰੋ. ਬਲਜਿੰਦਰ ਕੌਰ ਤੀਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਬੰਗੀ

ਰਾਮਾਂ ਮੰਡੀ, 31 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਤੀਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਬਾਵਾ ਬੰਗੀ ਰੁਲਦੂ ਨੇ ਗੱਲਬਾਤ ਦੌਰਾਨ ਕੀਤਾ।

ਗੁਰਪ੍ਰੀਤ ਸਿੰਘ ਬਾਵਾ ਬੰਗੀ ਰੁਲਦੂ। 01-11-2026
ਰਾਮਾਂ ਮੰਡੀ, 31 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਤੀਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਬਾਵਾ ਬੰਗੀ ਰੁਲਦੂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਵਲੋਂ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਣ ਤੋਂ ਬਾਅਦ ਅੱਜ ਹਲਕੇ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਹਲਕੇ ਵਿਚ ਲੱਡੂ ਵੰਡੇ ਜਾ ਰਹੇ ਹਨ। ਆਮ ਆਦਮੀ ਪਾਰਟੀ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਬਾਵਾ ਬੰਗੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮੌਕੇ ਨੌਜਵਾਨਾਂ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਉੱਘੇ ਲੇਖਕ ਰਣਧੀਰ ਸਿੰਘ ਸਿਵੀਆ ਨੇ ਚਾਰ ਪੁਸਤਕਾਂ ਸਕੂਲ ਲਾਇਬ੍ਰੇਰੀ ਨੂੰ ਭੇਟ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।